ਸ਼ੁੱਕਰਵਾਰ, ਸਤੰਬਰ 4, 2026 04:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਭਗਵੰਤ ਮਾਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ‘ਚ ਸ਼ਰਧਾਂਜਲੀ ਭੇਟ

by propunjabtv
ਜੂਨ 25, 2022
in Featured, Featured News, ਪੰਜਾਬ
0

CM ਭਗਵੰਤ ਮਾਨ ਵੱਲੋਂ ਦੇਸ਼ ‘ਚ ਪੰਚਾਇਤੀ ਰਾਜ ਦੀ ਨੀਂਹ ਰੱਖਣ ਵਾਲੇ, ਅੰਨਦਾਤੇ ਨੂੰ ਜ਼ਮੀਨਾਂ ਦਾ ਮਾਲਕੀ ਹੱਕ ਦੇਣ ਵਾਲੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ‘ਚ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ, ਜੋ ਇਸ ਮਹਾਨ ਨਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮਹਾਨ ਯੋਧੇ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਵਿਧਾਨ ਸਭਾ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਾਨ ਕੁਰਬਾਨੀ ਨੇ ਸਾਲ 1709 ਵਿੱਚ ਪਹਿਲੇ ਸਿੱਖ ਰਾਜ ਦੀ ਸਥਾਪਨਾ ਦੀ ਨੀਂਹ ਰੱਖੀ ਸੀ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਯਾਦਗਾਰੀ ਸਿੱਕੇ ਜਾਰੀ ਕੀਤੇ।

ਦੇਸ਼ ‘ਚ ਪੰਚਾਇਤੀ ਰਾਜ ਦੀ ਨੀਂਹ ਰੱਖਣ ਵਾਲੇ, ਅੰਨਦਾਤੇ ਨੂੰ ਜ਼ਮੀਨਾਂ ਦਾ ਮਾਲਕੀ ਹੱਕ ਦੇਣ ਵਾਲੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ‘ਚ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ pic.twitter.com/VoSsCbouKO

— Bhagwant Mann (@BhagwantMann) June 25, 2022

ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਖ਼ਾਸ ਕਰਕੇ ਕਿਸਾਨਾਂ ਦੇ ਸੱਚੇ ਮਦਦਗਾਰ ਸਨ, ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਥਾ ਨੂੰ ਖ਼ਤਮ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਦਿੱਤੇ। ਬਾਬਾ ਬੰਦਾ ਸਿੰਘ ਬਹਾਦਰ ਦੇ ਮਹਾਨ ਫਲਸਫੇ ਤੋਂ ਪ੍ਰੇਰਨਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਗਰੀਬ ਅਤੇ ਕਿਸਾਨ ਹਿਤੈਸ਼ੀ ਪਹਿਲਕਦਮੀਆਂ ਕਰਨ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਲਿਆਂਦਾ ਜਾ ਸਕੇ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹਾਦਤ ਦੇ ਨਾਲ-ਨਾਲ ਹਜ਼ਾਰਾਂ ਬੇਗੁਨਾਹਾਂ ਦੇ ਕਤਲੇਆਮ ਦਾ ਬਦਲਾ ਲੈਣ ਲਈ ਮੁਗਲ ਗਵਰਨਰ ਵਜ਼ੀਰ ਖਾਨ ਨੂੰ ਹਰਾਇਆ ਸੀ। ਉਨ੍ਹਾਂ ਨੇ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਰਧਾਵਾਨ ਸਿੱਖ ਵਜੋਂ ਆਪਣਾ ਜੀਵਨ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਸਮਰਪਿਤ ਕਰ ਦਿੱਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਬਹਾਦਰੀ ਅਤੇ ਮਹਾਨ ਕੁਰਬਾਨੀਆਂ ਨੂੰ ਚੇਤੇ ਕੀਤਾ।

Tags: Baba Banda Singh Bahadurcm mannmartyrdom dayPunjab Vidhan Sabha
Share203Tweet127Share51

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.