ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਭੁਪਿੰਦਰ ਹਨੀ ਦੀ ਨਿਆਂਇਕ ਹਿਰਾਸਤ 10 ਮਾਰਚ ਤੱਕ ਵਧਾ ਦਿੱਤੀ ਗਈ ਹੈ। ਉਸਦੀ ਅੱਜ ਜਲੰਧਰ ਦੀ ਸਪੈਸ਼ਲ ਕੋਰਟ ਵਿੱਚ ਵੀਡੀਓ ਕਾਨਫਰੈਂਸਿੰਗ ਦੇ ਜ਼ਰੀਏ ਪੇਸ਼ੀ ਹੋਈ। ਦੱਸ ਦਈਏ ਕਿ ਉਹ 3 ਫਰਵਰੀ ਤੋਂ ਹੀ ਹਿਰਾਸਤ ਵਿੱਚ ਹੈ। ਦੱਸ ਦਈਏ ਕਿ ਭੁਪਿੰਦਰ ਹਨੀ ਰੇਤ ਦੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਹਿਰਾਸਤ ਹੈ।