ਸ਼ਨੀਵਾਰ, ਮਈ 16, 2026 04:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਕੈਪਟਨ ਵੱਲੋਂ ਐਲਾਨ,ਸਪੋਰਟਸ ਯੂਨੀਵਰਸਿਟੀ ਪਟਿਆਲਾ ‘ਚ ਸਥਾਪਤ ਕੀਤੀ ਜਾਵੇਗੀ ਮਿਲਖਾ ਸਿੰਘ ਚੇਅਰ

by propunjabtv
ਜੂਨ 19, 2021
in ਦੇਸ਼, ਪੰਜਾਬ
0

ਕੈਪਟਨ ਅਮਰਿੰਦਰ ਸਿੰਘ ਨੇ ਮਿਲਖਾ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ ਤੇ ਪਰਿਵਾਰ ਨਾਲ ਉਨ੍ਹਾਂ ਦੇ ਵਿਛੋੜੇ ਦਾ ਦੁੱਖ ਵੰਡਾਇਆ |ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਖੇਡ ਯੂਨੀਵਰਸਿਟੀ ਪਟਿਆਲਾ ਵਿਖੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਨਾਮ ’ਤੇ ਚੇਅਰ ਸਥਾਪਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸੈਕਟਰ-8 ਸਥਿਤ ਮਿਲਖਾ ਸਿੰਘ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ, “ਅਸੀਂ ਮਿਲਖਾ ਸਿੰਘ ਚੇਅਰ ਨੂੰ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਤ ਕਰ ਰਹੇ ਹਾਂ।” ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਵੀ ਹਾਜ਼ਰ ਸਨ।

Tags: announcementcm captainmilkha singh playeruniversity patiala
Share211Tweet132Share53

Related Posts

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026

ਵਿਜੀਲੈਂਸ ਦੀ ਵੱਡੀ ਕਾਰਵਾਈ : ਐਸਡੀਓ ਅਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮਈ 16, 2026
Load More

Recent News

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.