ਵੀਰਵਾਰ, ਮਈ 15, 2025 04:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਵਿਧਾਨ ਸਭਾ ਸੈਸ਼ਨ ‘ਚ CM ਭਗਵੰਤ ਮਾਨ ਨੇ ਪਿਛਲੇ 100 ਦਿਨਾਂ ਦੀਆਂ ਗਿਣਾਈਆਂ ਪ੍ਰਾਪਤੀਆਂ

by propunjabtv
ਜੂਨ 25, 2022
in Featured News, ਪੰਜਾਬ
0

ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ 100 ਦਿਨਾਂ ਦੀਆਂ ਪ੍ਰਾਪਤੀਆਂ ਗਿਣਾਈਆਂ।ਪੰਜਾਬ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦਾ ਜਵਾਬ ਦੇਣ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਉਨ੍ਹਾਂ ਸਾਰੇ ਮੁੱਦਿਆਂ ਨੂੰ ਪੂਰਾ ਕਰੇਗੀ ਜੋ ਲੋਕਾਂ ਨੇ ਸਾਡੇ ਸਾਹਮਣੇ ਰੱਖੇ ਹਨ।
ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਪੰਜਾਬ ਵਿੱਚ ਚੰਗੀ ਸ਼ੁਰੂਆਤ ਹੋਈ ਹੈ, ਨਾ ਤਾਂ ਭ੍ਰਿਸ਼ਟਾਚਾਰ ਕਰਨ ਵਾਲੇ ਬਖਸ਼ੇ ਜਾਣਗੇ ਤੇ ਨਾ ਹੀ ਭ੍ਰਿਸ਼ਟਾਚਾਰ ਕਰਵਾਉਣ ਵਾਲੇ। ਅਸੀਂ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਵੱਡਾ ਕਦਮ ਚੁੱਕਿਆ ਹੈ।

ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕਰਨਾ ਸ਼ੁਰੂ ਕਰ ਦਿੱਤਾ, ਜਿਸ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਲੋਕਾਂ ਨੂੰ ਸੁਣਨ ਦੀ ਆਦਤ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ, ਸਾਨੂੰ ਆਪਣਾ ਕੰਮ ਕਰਨ ਦਿਓ, ਤੁਸੀਂ ਆਪਣ ਕੰਮ ਕਰੋ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆਪਣੀ ਹੀ ਸਰਕਾਰ ਦੇ ਮੰਤਰੀ ਖਿਲਾਫ ਕਾਰਵਾਈ ਕੀਤੀ ਹੈ।

ਪੰਜਾਬ ਵਿੱਚ ਫੀਲਡ ਅਫਸਰ ਸੀਐਮ ਨਾਮ ਦੀ ਇੱਕ ਨਵੀਂ ਪੋਸਟ ਬਣਾਈ ਜਾ ਰਹੀ ਹੈ, ਤਾਂ ਜੋ ਆਮ ਲੋਕਾਂ ਦੇ ਕੰਮ ਚੰਗੇ ਤਰੀਕੇ ਨਾਲ ਹੋ ਸਕਣ। ਉਨ੍ਹਾਂ ਕਿਹਾ ਕਿ ਮੈਂ ਪੁਲਿਸ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਨਸ਼ਾ ਤਸਕਰੀ ਨਾਲ ਸਬੰਧ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਜੇਕਰ ਕੋਈ ਕਮੀ ਹੁੰਦੀ ਹੈ ਤਾਂ ਉਸ ਲਈ ਅਧਿਕਾਰੀ ਜ਼ਿੰਮੇਵਾਰ ਹੋਣਗੇ।

ਸਕੂਲਾਂ ਨੂੰ ਆਪਣੀ ਮਰਜ਼ੀ ਨਾਲ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 5994 ਈਟੀਟੀ ਅਧਿਆਪਕ, 8393 ਪ੍ਰਾਇਮਰੀ ਅਧਿਆਪਕ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ।

ਅਧਿਆਪਕ ਸਿਰਫ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਨਗੇ। ਆਉਣ ਵਾਲੇ ਸਮੇਂ ਵਿੱਚ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ। ਕਾਲਜ ਅਧਿਆਪਕਾਂ ਨੂੰ ਯੂਜੀਸੀ ਸਕੇਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਵਿਦੇਸ਼ ਜਾਣ ਲਈ ਮਜਬੂਰ ਹਨ। ਪੰਜਾਬ ਵਿੱਚ ਡਿਗਰੀ ਅਨੁਸਾਰ ਕੰਮ ਮਿਲੇਗਾ।ਅਸੀਂ ITI ਨਾਲ ਸਬੰਧਤ 44 ਨਵੇਂ ਕੋਰਸ ਸ਼ੁਰੂ ਕਰਨ ਜਾ ਰਹੇ ਹਾਂ।

Tags: punjab bedget session
Share199Tweet124Share50

Related Posts

ਪਾਕਿਸਤਾਨ ਦਾ ਪੱਖ ਲੈਣਾ ਤੁਰਕੀ ਨੂੰ ਪਿਆ ਭਾਰੀ, ਭਾਰਤ ਦੀ ਤੁਰਕੀ ਕੰਪਨੀਆਂ ਤੇ ਤਿੱਖੀ ਨਜਰ

ਮਈ 15, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਸਕਾਲਰਸ਼ਿਪ ਰਾਹੀਂ ਵਿਦਿਆਰਥੀਆਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਮਈ 15, 2025

ਕਿਹੜੇ ਦਿਨ ਪਹਿਨਣੇ ਚਾਹੀਦੇ ਹਨ ਕਿਹੜੇ ਰੰਗ ਦੇ ਕੱਪੜੇ, ਇਸਦਾ ਜੀਵਨ ਤੇ ਪੈਂਦਾ ਹੈ ਕੀ ਅਸਰ

ਮਈ 15, 2025

ਇਸ ਸ਼ਹਿਰ ‘ਚ ਹਾਈ ਹੀਲ ਪਾਉਣ ਤੇ ਹੈ ਬੈਨ, ਲੈਣਾ ਪੈਂਦਾ ਹੈ ਪਰਮਿਟ

ਮਈ 15, 2025
"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025
Load More

Recent News

ਪਾਕਿਸਤਾਨ ਦਾ ਪੱਖ ਲੈਣਾ ਤੁਰਕੀ ਨੂੰ ਪਿਆ ਭਾਰੀ, ਭਾਰਤ ਦੀ ਤੁਰਕੀ ਕੰਪਨੀਆਂ ਤੇ ਤਿੱਖੀ ਨਜਰ

ਮਈ 15, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਸਕਾਲਰਸ਼ਿਪ ਰਾਹੀਂ ਵਿਦਿਆਰਥੀਆਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਮਈ 15, 2025

ਕਿਹੜੇ ਦਿਨ ਪਹਿਨਣੇ ਚਾਹੀਦੇ ਹਨ ਕਿਹੜੇ ਰੰਗ ਦੇ ਕੱਪੜੇ, ਇਸਦਾ ਜੀਵਨ ਤੇ ਪੈਂਦਾ ਹੈ ਕੀ ਅਸਰ

ਮਈ 15, 2025

ਇਸ ਸ਼ਹਿਰ ‘ਚ ਹਾਈ ਹੀਲ ਪਾਉਣ ਤੇ ਹੈ ਬੈਨ, ਲੈਣਾ ਪੈਂਦਾ ਹੈ ਪਰਮਿਟ

ਮਈ 15, 2025
"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.