ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਘਟਨਾ ਦੇ ਬਾਰੇ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕਰ ਸਕਦੇ ਹਨ।ਜਾਣਕਾਰੀ ਮੁਤਾਬਕ ਮੁੱਖ ਮੰਤਰੀ ਚੰਨੀਅ ਤੇ ਅਮਿਤ ਸ਼ਾਹ ਵਿਚਾਲੇ ਸ਼ਾਮ 6 ਵਜੇ ਦੇ ਕਰੀਬ ਮੁਲਾਕਾਤ ਹੋ ਸਕਦੀ ਹੈ।ਦੱਸਣਯੋਗ ਹੈ ਕਿ ਇਸ ਘਟਨਾ ਦੇ ਬਾਰੇ ‘ਚ ਸੀਐਮ ਚੰਨੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਵੀ ਮੁਲਾਕਾਤ ਕੀਤੀ ਸੀ।