ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਅਮਿਤ ਸ਼ਾਹ ਦੀ ਮੁਲਾਕਾਤ ਤੋਂ ਬਾਅਦ ਸੀਐਮ ਚੰਨੀ ਮੀਡੀਆ ਦੇ ਸਾਹਮਣੇ ਸੰਬੋਧਿਤ ਹੋਏ।ਉਨ੍ਹਾਂ ਦੱਸਿਆ ਕਿ ਮੀਟਿੰਗ ‘ਚ ਮੇਰੀ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਬਾਰੇ ‘ਚ ਗੱਲਬਾਤ ਹੋਈ ਅਤੇ ਲਖੀਮਪੁਰ ਦੀ ਘਟਨਾ ਨੂੰ ਲੈ ਕੇ ਕਿਹਾ ਕਿ ਦੋਸ਼ੀਆਂ ਦੇ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਜਲਦ ਤੋਂ ਜਲਦ ਹੋਣੀ ਚਾਹੀਦੀ।