ਸ਼ੁੱਕਰਵਾਰ, ਅਕਤੂਬਰ 9, 2026 12:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੀਵਾਲੀ ਤੋਂ ਪਹਿਲਾਂ ਦਿੱਤਾ ਜਾਵੇਗਾ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ : ਡਿਪਟੀ CM ਰੰਧਾਵਾ

by propunjabtv
ਅਕਤੂਬਰ 6, 2021
in ਦੇਸ਼, ਪੰਜਾਬ
0

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਲਾਬੀ ਕੀੜੇ ਦੇ ਫੈਲਣ ਨਾਲ ਨਰਮੇ ਦੀ ਫਸਲ ਨੂੰ ਹੋਏ ਅਸਲ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਪ ਮੁੱਖ ਮੰਤਰੀ ਰੰਧਾਵਾ ਨੇ ਵਿੱਤ ਕਮਿਸ਼ਨਰ ਵਿਕਾਸ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਸ਼ੇਸ਼ ਗਿਰਦਾਵਰੀ ਪੂਰੀ ਹੋਣ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਨਰਮਾ ਪੱਟੀ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ, ਉਪ ਮੁੱਖ ਮੰਤਰੀ ਨੇ ਕਿਹਾ ਕਿ ਮਾਲਵਾ ਪੱਟੀ ਵਿੱਚ ਕਪਾਹ ਦੀ ਫਸਲ ਉੱਤੇ ਗੁਲਾਬੀ ਕੀੜੇ ਦੇ ਹਮਲੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਜਾਰੀ ਕੀਤੇ।

Tags: compensationDeputy CM RandhawaDiwalifarmers affected
Share203Tweet127Share51

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result