ਸੋਮਵਾਰ, ਅਪ੍ਰੈਲ 13, 2026 11:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ‘ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕੱਸਿਆ ਤੰਜ-ਕਿਹਾ CM ਸਾਹਿਬ ਥੋੜ੍ਹਾ ਸਮਾਂ ਸਾਨੂੰ ਵੀ ਦੇ ਦਿਓ ਮਿਲਣ ਦਾ…

by propunjabtv
ਅਕਤੂਬਰ 12, 2021
in ਦੇਸ਼, ਪੰਜਾਬ
0

ਪੰਜਾਬ ਦੇ ਆਵਾਜਾਈ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ‘ਤੇ ਤੰਜ ਕੱਸਿਆ ਹੈ।ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਕੋਲ ਪ੍ਰੈਸ ਕਾਨਫਰੰਸ ਲਈ ਸਮਾਂ ਹੈ।ਪੰਜਾਬ ਆ ਕੇ ਭਾਸ਼ਣ ਦੇਣ ਲਈ ਸਮਾਂ ਹੈ।ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਲਈ ਸਮਾਂ ਹੈ।ਪੰਜਾਬ ਦੇ ‘ਟ੍ਰਾਂਸਪੋਰਟ ਮਾਫੀਆ’ ਨੂੰ ਵਧਾਵਾ ਦੇਣ ਲਈ ਸਮਾਂ ਹੈ।

दिल्ली सरकार ने पंजाब सरकार की दिल्ली हवाई अड्डे की बस सेवा बंद कर सिर्फ निजी बस को अनुमति दे दी।

AAP ट्रांसपोर्ट माफिया के साथ?

कई बार इस मुद्दे पे आपसे वक्त मांगा गया,आपने नहीं दिया।

लेकिन पंजाब आकर लच्छेदार भाषण देने का वक्त है।

अब तो मिलने का समय दे दो @ArvindKejriwal जी! pic.twitter.com/nWUx8XXRKy

— Amarinder Singh Raja Warring (@RajaBrar_INC) October 11, 2021

ਉਨਾਂ੍ਹ ਨੇ ਕਿਹਾ ਕਿ ਥੋੜ੍ਹਾ ਸਮਾਂ ਮੁੱਖ ਮੰਤਰੀ ਸਾਹਿਬ ਸਾਨੂੰ ਵੀ ਦੇ ਦਿਓ ਮਿਲਣ ਦਾ।ਸੀਐਮ ਕੇਜਰੀਵਾਲ ਅੱਜ ਪੰਜਾਬ ਦੇ 2 ਦਿਨਾਂ ਦੌਰੇ ‘ਤੇ ਆਉਣਗੇ।ਕੇਜਰੀਵਾਲ ਦੁਪਹਿਰ 3 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚਣਗੇ।ਇੱਥੋਂ ਉਹ ਸਿੱਧਾ ਸੇਵਾ ਸਿੰਘ ਸੇਖਵਾਂ ਦੇ ਘਰ ਜਾਣਗੇ ਅਤੇ ਪਰਿਵਾਰ ਦੇ ਨਾਲ ਸੰਵੇਦਨਾ ਪ੍ਰਕਟ ਕਰਨਗੇ।ਉਸਦੇ ਬਾਅਦ ਸ਼ਾਮ ਕਰੀਬ 6 ਵਜੇ ਜਲੰਧਰ ਸਥਿਤ ਸ੍ਰੀ ਦੇਵੀ ਤਲਾਬ ਮੰਦਿਰ ਜਾਣਗੇ, ਜਿੱਥੇ ਉਹ ਮਾਤਾ ਰਾਣੀ ਦਾ ਆਸ਼ੀਰਵਾਦ ਲੈਣਗੇ।

Tags: dehli cm arvind keriwalraja warinng
Share200Tweet125Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਅਪ੍ਰੈਲ 13, 2026

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਅਪ੍ਰੈਲ 13, 2026

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਅਪ੍ਰੈਲ 13, 2026

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਅਪ੍ਰੈਲ 13, 2026

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਅਪ੍ਰੈਲ 13, 2026

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਅਪ੍ਰੈਲ 13, 2026

Jeux tower rush action et stratgie sans fin 32

ਅਪ੍ਰੈਲ 12, 2026

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.