ਮੰਗਲਵਾਰ, ਮਈ 13, 2025 07:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ‘ਤੇ ਚੱਕੇ ਵੱਡੇ ਸਵਾਲ, ਟਵੀਟ ਕਰ ਕੇ CM ਚੰਨੀ ‘ਤੇ ਸਾਧਿਆ ਨਿਸ਼ਾਨਾ

by propunjabtv
ਅਕਤੂਬਰ 13, 2021
in ਦੇਸ਼, ਪੰਜਾਬ
0

ਕੇਂਦਰ ਸਰਕਾਰ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਐਲਾਨ ਕੀਤਾ ਹੈ। ਇਸ ਆਦੇਸ਼ ਦੇ ਤਹਿਤ, ਬੀਐਸਐਫ ਹੁਣ 50 ਕਿਲੋਮੀਟਰ ਤੱਕ ਤਲਾਸ਼ੀ ਅਤੇ ਗ੍ਰਿਫਤਾਰੀਆਂ ਕਰ ਸਕੇਗਾ।

Be careful what you ask for ! Has @CHARANJITCHANNI unwittingly managed to handover half of Punjab to Central govt. 25000sq km (out of total 50,000sq km) has now been placed under BSF jurisdiction. Punjab Police stands castigated. Do we still want more autonomy to States ? https://t.co/JlGB7G0Pnj

— Sunil Jakhar (@sunilkjakhar) October 13, 2021

ਇਸ ਦੇ ਨਾਲ ਹੀ ਬੀਐਸਐਫ ਦੇ ਅਧਿਕਾਰਾਂ ਵਿੱਚ ਵਾਧੇ ਕਾਰਨ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਦਰਅਸਲ, ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਟਵੀਟ ਕੀਤਾ ਕਿ ਸੀਐਮ ਚੰਨੀ ਨੇ ਅੱਧਾ ਪੰਜਾਬ ਕੇਂਦਰ ਨੂੰ ਸੌਂਪ ਦਿੱਤਾ ਹੈ।

ਉਨ੍ਹਾਂ ਕਿਹਾ ਕਿ 50 ਹਜ਼ਾਰ ਵਰਗ ਕਿਲੋਮੀਟਰ ਦਾ ਅੱਧਾ ਖੇਤਰ ਬੀਐਸਐਫ ਨੂੰ ਸੌਂਪ ਦਿੱਤਾ ਗਿਆ ਹੈ। ਕੀ ਅਣਜਾਣੇ ਵਿੱਚ ਅੱਧਾ ਪੰਜਾਬ ਕੇਂਦਰ ਦੇ ਹਵਾਲੇ ਕਰ ਦਿੱਤਾ ਗਿਆ ਹੈ? ਕੀ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਖੜੀ ਰਹੇਗੀ? ਇਸ ਟਵੀਟ ਵਿੱਚ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੀਐਮ ਚੰਨੀ ਦੀ ਮੁਲਾਕਾਤ ਦਾ ਵੀ ਜ਼ਿਕਰ ਕੀਤਾ ਹੈ।

Tags: CM ChannIsunil jakhar
Share200Tweet125Share50

Related Posts

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਭਾਰਤ-ਪਾਕਿਸਤਾਨ ਜੰਗ ਦੇ ਪਰਛਾਵੇਂ ਹੇਠ, ਸ਼ਹੀਦ ਹੋਏ ਇਹ ਭਾਰਤੀ ਸੈਨਾ ਦੇ ਜਵਾਨ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.