ਸ਼ੁੱਕਰਵਾਰ, ਅਕਤੂਬਰ 30, 2026 11:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਇੱਕ ਹੋਰ ਵਾਅਦਾ ਕਰਨ ਜਾ ਰਹੇ ਪੂਰਾ, 15 ਅਗਸਤ ਤੋਂ ਸ਼ੁਰੂ ਹੋਣਗੇ ਮੁਹੱਲਾ ਕਲੀਨਿਕ

by propunjabtv
ਜੂਨ 24, 2022
in Featured, Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਵੱਲੋਂ ਚੋਣਾਂ ‘ਚ ਕੀਤੇ ਵਾਅਦਿਆਂ ‘ਚੋਂ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ ਦੇਣ ਦੇ ਲਈ ਜੋ ਵਾਅਦਾ ਕੀਤਾ ਗਿਆ ਸੀ ਉਸ ਲਈ ਉਹ 15 ਅਗਸਤ ਤੋਂ ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਨ। ਉਨ੍ਹਾਂ ਵੱਲੋਂ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਟਵੀਟਰ ‘ਤੇ ਵੀ ਸ਼ੇਅਰ ਕੀਤੀ ਗਈ ਹੈ।

ਪੰਜਾਬੀਆਂ ਲਈ ਇੱਕ ਹੋਰ ਚੰਗੀ ਖ਼ਬਰ..
ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ..ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ..
ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ..ਇਹ ਸਿਹਤਮੰਦ ਪੰਜਾਬ ਬਨਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ pic.twitter.com/z1z1oZNneO

— Bhagwant Mann (@BhagwantMann) June 24, 2022

ਜਾਣਕਾਰੀ ਟਵੀਟਰ ‘ਤੇ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ ਕਿ ਪੰਜਾਬੀਆਂ ਲਈ ਇੱਕ ਹੋਰ ਚੰਗੀ ਖ਼ਬਰ ਹੈ। ਚੰਗੀ ਸਿਹਤ ਲਈ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ। ਜਿਸਦੀ ਤਸਵੀਰ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ 15 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਕਲੀਨਿਕਾਂ ‘ਤੇ ਚਰਚਾ ਕੀਤੀ ਹੈ। ਇਹ ਸਿਹਤਮੰਦ ਪੰਜਾਬ ਬਨਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ।

Tags: 15th Augustcm bhagwant maanfulfill promiseMohalla Clinic
Share204Tweet128Share51

Related Posts

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.