ਸ਼ਨੀਵਾਰ, ਮਾਰਚ 28, 2026 05:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਖੱਟਰ ਦੀ ਕਿਸਾਨਾਂ ਨੂੰ ਚਿਤਾਵਨੀ, ਟਕਰਾਅ ਹੋਇਆ ਤਾਂ ਸਬਰ ਟੁੱਟ ਜਾਵੇਗਾ

by propunjabtv
ਜੂਨ 30, 2021
in ਦੇਸ਼, ਪੰਜਾਬ, ਰਾਜਨੀਤੀ
0

ਕਿਸਾਨੀ ਅੰਦੋਲਨ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇੱਕ ਅਜਿਹਾ ਬਿਆਨ ਦਿੱਤਾ ਹੈ ਜਿਸ ‘ਤੇ ਵਿਵਾਦ ਖੜਾ ਹੋ ਸਕਦਾ।ਮਨੋਹਰ ਲਾਲ ਖੱਟੜ ਨੇ ਕਿਹਾ ਕਿ ਕਿਸਾਨ ਪਵਿੱਤਰ ਸ਼ਬਦ ਸੀ, ਇਸ ਨੂੰ ਬਦਨਾਮ ਕੀਤਾ ਗਿਆ, ਅੰਦੋਲਨ ‘ਚ ਔਰਤਾਂ ਦੀ ਇੱਜਤ ਲੁੱਟੀ ਜਾ ਰਹੀ ਹੈ, ਕਲਤ ਹੋ ਰਹੇ ਨੇ ,,,ਖੱਟਰ ਨੇ ਕਿਹਾ ਕਿ ਬਰਦਾਸ਼ਤ ਕਰਨ ਦੀ ਵੀ ਕੋਈ ਹੱਦ ਹੁੰਦੀ ਹੈ,,ਜਿਸ ਦਿਨ ਟਕਰਾਅ ਹੋਵੇਗਾ ਸਬਰ ਟੁੱਟ ਜਾਵੇਗਾ।

ਖੱਟਰ ਨੇ ਕਿਹਾ ਕਿ ਕਿਸਾਨਾਂ ਨੂੰ ਜਿੱਦ ਫੜਕੇ ਨਹੀਂ ਬੈਠਣਾ ਚਾਹੀਦਾ, ਕਿਸਾਨਾਂ ਨੂੰ ਗੱਲ ਕਰਨੀ ਚਾਹੀਦੀ ਹੈ। ਭਾਜਪਾ ਆਗੂਆਂ ਨੂੰ ਕਿਤੇ ਆਉੁਣ ਜਾਣ ਨਹੀਂ ਦਿੱਤਾ ਜਾਂਦਾ । ਸਰਕਾਰੀ ਨੁਮਾਇੰਦਿਆ ਦਾ ਫਰਜ਼ ਹੈ ਲੋਕਾਂ ‘ਚ ਜਾਣਾ ਤੇ ਲੋਕਾਂ ਦੀ ਅਵਾਜ਼ ਸੁਣਨਾ।ਕਿਸਾਨਾਂ ਨੂੰ ਸਮਝ ਜਾਣਾ ਚਾਹੀਦਾ ਹੁਣ ਤਾਂ 7 ਮਹੀਨੇ ਹੋ ਚੁੱਕੇ ਨੇ ਅੰਦੋਲਨ ਕਰਦਿਆ ਨੂੰ ।ਹੁਣ ਤੱਕ ਜੇ ਸਰਕਾਰ ਨੇ ਉਨ੍ਹਾਂ ਦੀ ਮੰਨਣੀ ਹੁੰਦੀ ਤਾਂ ਮੰਨ ਲੈਂਦੀ |

Tags: brokenfarmersmanohar lal khattarpatiencewarns
Share204Tweet127Share51

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.