ਸੋਮਵਾਰ, ਮਈ 26, 2025 06:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਨੇ CM ਚੰਨੀ ਨੂੰ ਕੀਤੀ ਅਪੀਲ, ਕਿਹਾ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਕਰੋ ਹੱਲ

by propunjabtv
ਅਕਤੂਬਰ 25, 2021
in ਪੰਜਾਬ
0

ਪੰਜਾਬ ‘ਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਦੇ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਪਈ ਹੈ।ਜਿੱਥੇ ਮੰਡੀਆਂ ‘ਚ ਫਸਲ ਪਾਣੀ ‘ਚ ਤੈਰਦੀ ਦਿਸ ਰਹੀ ਸੀ ਦੂਜੇ ਪਾਸੇ ਖੇਤਰਾਂ ‘ਚ ਤਿਆਰ ਖੜ੍ਹੀਆਂ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ।ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਹੈ।

Untimely rains have wreaked havoc on the farmers leading to the damage of both standing crops and the stock. Their livelihood depends solely on the harvest. I urge CM @CHARANJITCHANNI to address their grievances and compensate them immediately. #Farmers #CropLoss pic.twitter.com/DCb4JKX57c

— Sukhbir Singh Badal (@officeofssbadal) October 25, 2021

ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਹੈ ਕਿ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ‘ਤੇ ਕਹਿਰ ਬਰਸਾਇਆ ਹੈ, ਜਿਸ ਨਾਲ ਖੜ੍ਹੀਆਂ ਫਸਲਾਂ ਅਤੇ ਸਟਾਕ ਦੋਵਾਂ ਨੂੰ ਨੁਕਸਾਨ ਹੋਇਆ ਹੈ।ਕਿਸਾਨਾਂ ਦੀ ਆਜੀਵਕਾ ਪੂਰੀ ਤਰ੍ਹਾਂ ਨਾਲ ਫਸਲ ‘ਤੇ ਨਿਰਭਰ ਕਰਦੀ ਹੈ।ਸੁਖਬੀਰ ਬਾਦਲ ਨੇ ਸੀਐਮ ਨੂੰ ਬੇਨਤੀ ਕੀਤੀ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾਵੇ ਅਤੇ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

Tags: share tweetSukhbir Singh Badal
Share200Tweet125Share50

Related Posts

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਆਪਣੇ ਹੀ MLA ਤੇ ਕੀਤੀ ਰੇਡ

ਮਈ 23, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.