ਸ਼ਨੀਵਾਰ, ਜੁਲਾਈ 25, 2026 11:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਬਣਾਏ ਗਏ ਆਪਣੇ ਸੁਪਨਈ ਪ੍ਰੋਜੈਕਟ ਥੀਮ ਪਾਰਕ ਦਾ ਉਦਘਾਟਨ ਤੋਂ ਪਹਿਲਾਂ ਕੀਤਾ ਨਿਰੀਖਣ

by propunjabtv
ਅਕਤੂਬਰ 26, 2021
in ਪੰਜਾਬ
0

ਬੀਤੀ ਰਾਤ 8 ਵਜੇ ਤੋਂ 12 ਵਜੇ ਤੱਕ ਮੁੱਖ ਮੰਤਰੀ ਨੇ ਸ਼੍ਰੀ ਚਮਕੌਰ ਸਾਹਿਬ ਵਿਖੇ ਬਣਾਏ ਗਏ ਆਪਣੇ ਸੁਪਨਈ ਪ੍ਰੋਜੈਕਟ ਥੀਮ ਪਾਰਕ ਨੂੰ ਉਦਘਟਾਨ ਤੋਂ ਪਹਿਲਾਂ ਅੰਤਿਮ ਛੋਹਾਂ ਦੇਣ ਲਈ ਕਈ ਘੰਟੇ ਹਰ ਪਹਿਲੂ ਦਾ ਨਰੀਖਣ ਕੀਤਾ

• ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਇਸ ਪ੍ਰੋਜੈਕਟ ਨਾਲ ਜੁੜੇ ਹੋਏ ਮਾਹਿਰਾਂ ਨਾਲ  ਮੁਲਾਕਾਤ ਕਰਕੇ ਅੰਤਿਮ ਸੋਧਾਂ ਕਰਨ ਲਈ ਕਿਹਾ

• ਸ੍ਰੀ ਚਮਕੌਰ ਸਾਹਿਬ ਵਿਖੇ 55 ਕਰੋੜ ਰੁਪਏ ਦੀ ਲਾਗਤ ਨਾਲ ਥੀਮ ਪਾਰਕ ਦੀ ਲਾਗਤ ਤਿਆਰ ਕੀਤਾ ਗਿਆ ਹੈ

• ਮੁੱਖ ਮੰਤਰੀ ਵਲੋਂ ਥੀਮ ਪਾਰਕ ਦੇ ਉਦਘਾਟਨ ਤੋਂ ਪਹਿਲਾਂ ਆਲੇ ਦੁਆਲੇ ਦੀਆਂ ਸਾਰੀਆਂ ਸੜਕਾਂ ਨੂੰ ਚੌੜਾਂ ਅਤੇ ਮਜਬੂਤੀਕਰਨ ਦੇ ਆਦੇਸ਼

ਦੁਨੀਆਂ ਦੇ ਕਿਸੇ ਵੀ ਅਜੂਬੇ ਨਾਲੋਂ ਘੱਟ ਨਹੀਂ ਹੈ ਸ੍ਰੀ ਚਮਕੌਰ ਸਾਹਿਬ ਵਿਖੇ ਉਸਾਰਿਆ ਗਿਆ ਥੀਮ ਪਾਰਕ

• ਅਤਿ ਅਧੁਨਿਕ ਤਕਨੀਕ ਰਾਹੀਂ ਪਹਿਲੀ ਪਾਤਸ਼ਾਹੀ ਤੋਂ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਤੱਕ ਦੇ ਗੌਰਵਮਈ ਸਿੱਖ ਇਤਿਹਾਸ ਨੂੰ  ਐਨੀਮੇਸ਼ਨ ਫਿਲਮਾਂ ਰਾਹੀਂ ਰੂਪਮਾਨ ਕੀਤਾ ਗਿਆ ਹੈ ਤੇ ਵੱਖ ਵੱਖ ਗੈਲਰੀਆਂ ਵਿਚ ਦਿਖਾਈਆਂ ਜਾਣਗੀਆਂ ਇਹ ਐਨੀਮੇਸ਼ਨ ਫਿਲਮਾਂ

• ਇਸ ਤੋਂ ਇਲਾਵਾ ਥੀਮ ਪਾਰਕ ਵਿਚ ਦੋ ਦਸ-ਦਸ ਮੀਟਰ ਉੱਚੀਆਂ ਤਲਵਾਰਾਂ, ਇੱਕ ਖੰਡੇ ਨਾਲ ਵਾਟਰ ਸ਼ੋਅ ਬਨਾਉਣ ਤੋਂ ਇਲਾਵਾ 5 ਤਾਂਬੇ ਦੇ ਘੌੜੇ ਵੀ ਲਗਾਏ ਗਏ ਹਨ, ਜਿਨ੍ਹਾਂ `ਤੇ ਯੋਧੇ ਸਵਾਰ ਹਨ।

• ਦੋ ਸਟੇਨਲੈੱਸ ਸਟੀਲ ਦੀਆਂ 10-10 ਮੀਟਰ ਉੱਚੀਆਂ ਤਲਵਾਰਾਂ ਅਤੇ ਇੱਕ ਖੰਡੇ ਦੀ ਸਥਾਪਨਾ ਇਸ ਥੀਮ ਪਾਰਕ ਵਿਚ ਕੀਤੀ ਗਈ ਹੈ।

• 10 ਮੀਟਰ ਉੱਚੇ ਖੰਡੇ ਤੇ ਅਧਾਰਤ ਇੱਕ ਆਲਾ ਦਰਜੇ ਦਾ ਵਾਟਰ ਸ਼ੋਅ ਪੇਸ਼ ਕੀਤਾ ਜਾਵੇਗਾ, ਜੋ ਇੱਕ ਗੀਤ ਤੇ ਅਧਾਰਤ ਹੈ।

• ਇੱਥੇ ਹੀ ਪੰਜ ਤਾਂਬੇ ਦੇ ਘੋੜਿਆਂ `ਤੇ ਸਵਾਰ ਯੋਧਿਆਂ ਦਾ ਵੀ ਨਿਰਮਾਣ ਬੰਗਾਲ ਤੋਂ ਆਏ ਕਾਰੀਗਰਾਂ ਵੱਲੋਂ ਕੀਤਾ ਗਿਆ ਹੈ।

Tags: CM ChannISri Chamkaur Sahib
Share202Tweet127Share51

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

6 ਦਿਨਾਂ ਬਾਅਦ ਮੁੜ ਖੁੱਲ੍ਹੇ ਅਮਰਨਾਥ ਮੰਦਿਰ ਦੇ ਕਪਾਟ; 15,000 ਸ਼ਰਧਾਲੂ ਹੋਏ ਰਵਾਨਾ

ਜੁਲਾਈ 25, 2026

ਪੇਪਰ ਲੀਕ ਵਿਵਾਦ ‘ਤੇ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਟਿੱਪਣੀ ਨੇ ਛੇੜਿਆ ਵਿਵਾਦ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਦਿੱਲੀ ਸਰਕਾਰ ਦਾ ਵੱਡਾ ਕਦਮ

ਜੁਲਾਈ 25, 2026

Weather Update: ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਦੇਸ਼ ਦੇ 15 ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ

ਜੁਲਾਈ 25, 2026

ਮਹਾਰਾਸ਼ਟਰ TET ਪੇਪਰ ਲੀਕ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ; ਮੁੱਖ ਦੋਸ਼ੀ ਵੀਰੇਂਦਰ ਗੁਪਤਾ ਨੂੰ ਬਿਹਾਰ ਤੋਂ ਕੀਤਾ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.