ਪੰਜਾਬ ਦੇ ਕਈ ਇਲਾਕਿਆਂ ‘ਚ ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦੀ ਪੱਕੀ ਤਿਆਰ ਫਸਲ ਖਰਾਬ ਹੋ ਗਈ ਹੈ।ਦਿੱਲੀ ਦੇ ਕਿਸਾਨਾਂ ਨੂੰ ਅਸੀਂ 50,000 ਰੁ. ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੇ ਹਨ।
पंजाब के कई इलाकों में बेमौसम बरसात से किसानों की पकी तैयार फसल खराब हो गई है. दिल्ली के किसानों को हम ₹50,000 प्रति हेक्टेयर के हिसाब से मुआवजा दे रहे हैं. मैं पंजाब के सीएम चन्नी जी से अपील करता हूं कि पंजाब के किसानों को भी उचित मुआवजा जल्द से जल्द दें.
— Arvind Kejriwal (@ArvindKejriwal) October 26, 2021
ਮੈਂ ਪੰਜਾਬ ਦੇ ਸੀਐਮ ਚੰਨੀ ਜੀ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਕਿਸਾਨਾਂ ਨੂੰ ਵੀ ਉੱਚਿਤ ਮੁਆਵਜ਼ਾ ਜਲਦ ਤੋਂ ਜਲਦ ਦੇਣ।