ਮੰਗਲਵਾਰ, ਅਗਸਤ 25, 2026 04:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਿਜਲੀ ਮੁੱਦੇ ਨੂੰ ਲੈ ਸੁਖਬੀਰ ਬਾਦਲ ਤੇ CM ਕੈਪਟਨ ਆਹਮੋ-ਸਾਹਮਣੇ

by propunjabtv
ਜੁਲਾਈ 4, 2021
in ਦੇਸ਼, ਪੰਜਾਬ, ਰਾਜਨੀਤੀ
0

ਸੁਖਬੀਰ ਸਿੰਘ ਬਾਦਲ ਦੇ ਵੱਲੋਂ ਕੈਪਟਨ ਸਰਕਾਰ  ‘ਤੇ 2 ਟਵੀਟ ਕਰ ਨਿਸ਼ਾਨੇ ਸਾਧੇ ਗਏ ਹਨ ,ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਬਾਦਲ ਸਰਕਾਰ ਦੇ ਵੇਲੇ ਜੋ ਬਿਜਲੀ ਸਮਝੋਤੇ ਕੀਤੇ ਗਏ ਸੀ ਉਨ੍ਹਾਂ ‘ਤੇ ਸਮੀਖਿਆ ਕੀਤੀ ਜਾਵੇਗੀ |ਜਿਸ ਦਾ ਜਵਾਬ ਸੁਖਬੀਰ ਬਾਦਲ ਦੇ ਵੱਲੋਂ ਟਵੀਟ ਕਰ ਕੇ ਦਿੱਤਾ ਗਿਆ ਹੈ ਉਹ ਲਿਖਦੇ ਹਨ ਕਿ ਹੁਣ ਤੁਸੀਂ ਸਮੀਖਿਆ ਕਰ ਰਹੇ ਹੋ ਪਹਿਲਾ ਸਾਢੇ 4 ਸਾਲ ਤੁਸੀਂ ਕਿੱਥੇ ਸੀ , 2017 ਦੇ ਵਿੱਚ ਇਸ ਮੁੱਦੇ ‘ਤੇ ਸਮੀਖਿਆ ਕੀਤੀ ਹੁੰਦੀ ਤਾਂ ਸ਼ਾਇਦ ਕੋਈ ਹੱਲ ਨਿਕਲ ਜਾਂਦਾ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਵੇਂ ਵੀ ਸਮਝੌਤਾ ਕਰੇ ਪਰ ਪੰਜਾਬੀਆਂ ਨੂੰ ਲੰਬੇ ਸਮੇਂ ਤੋਂ ਚੱਲ ਰਹੇ ਨਾ ਸਹਿਣਯੋਗ ਬਿਜਲੀ ਕੱਟਾ ਅਤੇ ਬਿਜਲੀ ਬਿੱਲਾਂ ਤੋਂ ਬਚਾਏ | ਸੁਖਬੀਰ ਬਾਦਲ ਨੇ ਕਿਹਾ ਕਿ ਕਿਉਂ ਕੈਪਟਨ ਸਰਕਾਰ ਅਜਿਹਾ ਕਰ ਲੋਕਾਂ ਤੋਂ ‘ਬਿਜਲੀ ਮਹਿੰਗੀ’ ‘ਬਿਜਲੀ ਗੁੱਲ‘ ਕਹਾਉਣਾ ਚਾਹੁੰਦੀ ਹੈ |


ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਹਨੇਰੇ ਦੇ ਵਿੱਚ ਰੱਖਿਆ ਹੈ ਅਤੇ ਹੁਣ ਜਦੋਂ ਚੋਣਾ ‘ਚ 7 ਮਹੀਨੇ ਰਹਿ ਗਏ ਹਨ ਤਾਂ ਪੰਜਾਬ ਸਰਕਾਰ ਦੂਜਿਆਂ ਤੇ ਦੋਸ਼ ਲੱਗਾ ਰਹੀ ਹੈ | ਉਨ੍ਹਾਂ ਕਿਹਾ ਕਿ 2007 ਦੇ ਵਿੱਚ ਵੀ ਰੋਜ਼ਾਨਾ 16-16 ਘੰਟੇ ਬਿਜਲੀ ਦੇ ਕੱਟ ਲੱਗਦੇ ਸੀ ਪਰ ਬਾਦਲ ਸਰਕਾਰ ਨੇ ਲੋਕਾਂ ਨੂੰ ਬਿਜਲੀ ਦੀਆਂ ਚੰਗੀਆਂ ਸਹੂਲਤਾਂ ਦਿੱਤੀਆਂ |

Tags: attackcm captainsukhbir badaltweet sukhbir
Share203Tweet127Share51

Related Posts

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026
Load More

Recent News

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.