ਵੀਰਵਾਰ, ਅਪ੍ਰੈਲ 23, 2026 08:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਚੰਨੀ ਨੇ ਦੇਰ ਰਾਤ ਸੜਕ ‘ਤੇ ਬੈਠ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

by propunjabtv
ਨਵੰਬਰ 2, 2021
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੁਝ ਵੱਖਰੇ ਅੰਦਾਜ਼ ਕਰਕੇ ਚਰਚਾ ‘ਚ ਰਹਿੰਦੇ ਹਨ।ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇਰ ਰਾਤ ਆਪਣੀ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ਇੱਕ ਦੀਵਾਰ ਦੀ ਬੰਨੀ ‘ਤੇ ਬੈਠ ਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਨਜ਼ਰ ਆਏ ਜਿਹੜੇ ਲੋਕਾਂ ਦੀ ਮੁੱਖ ਮੰਤਰੀ ਤੱਕ ਪਹੁੰਚ ਸੰਭਵ ਨਹੀਂ ।

ਪੰਜਾਬ ਦੇ ਗਰੀਬ, ਲੋੜਵੰਦ ਤੇ ਬਜ਼ੁਰਗ ਲੋਕ ਆਪਣੀਆਂ ਸਮੱਸਿਆਂ ਹੱਲ ਕਰਵਾਉਣ ਲਈ ਮੁੱਖ ਮੰਤਰੀ ਕੋਲ ਇੱਕ ਉਮੀਦ ਲੈ ਕੇ ਦੇਰ ਰਾਤ ਚੰਡੀਗੜ੍ਹ ਵਿਖੇ ਪਹੁੰਚੇ ਤੇ ਸੀਐਮ ਚੰਨੀ ਨੇ ਵੀ ਇੰਨਾ ਲੋਕਾਂ ਨੂੰ ਮਾਯੂਸ ਹੋ ਕੇ ਘਰ ਤੋਰਣ ਦੀ ਥਾਂ ਦੇਰ ਰਾਤ ਸਟਰੀਟ ਲਾਈਟਾਂ ਹੇਠਾਂ ਬੈਠ ਲੋਕਾਂ ਦੀ ਸਮੱਸਿਆਵਾਂ ਸੁਣੀਆਂ।

ਦੱਸਣਯੋਗ ਹੈ ਕਿ ਸੀਐਮ ਚੰਨੀ ਨੇ ਇਨ੍ਹਾਂ ਆਮ ਲੋਕਾਂ ਨਾਲ ਸਾਦਗੀ ਨਾਲ ਗੱਲਬਾਤ ਕੀਤੀ ਫੋਟੋਆਂ ਖਿਚਵਾਈਆਂ।ਇਸ ਸਮੇਂ ਮੁੱਖ ਮੰਤਰੀ ਨੂੰ ਮਿਲ ਕੇ ਲੋਕਾਂ ਦੇ ਚਿਹਰਿਆਂ ‘ਤੇ ਖੁਸ਼ੀ ਦਿਖਾਈ ਦੇ ਰਹੀ ਸੀ।

Tags: chandigarhCM Channypunjab
Share201Tweet126Share50

Related Posts

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਅਪ੍ਰੈਲ 22, 2026

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਅਪ੍ਰੈਲ 22, 2026

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਅਪ੍ਰੈਲ 22, 2026

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026
Load More

Recent News

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.