ਸੋਮਵਾਰ, ਮਈ 25, 2026 03:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, CM ਚੰਨੀ ਲੈਣਗੇ ਇੱਕ ਹੋਰ ਇਤਿਹਾਸਕ ਫੈਸਲਾ

by propunjabtv
ਨਵੰਬਰ 9, 2021
in ਪੰਜਾਬ
0

ਪੰਜਾਬ ਕੈਬਨਿਟ ਦੀ ਮੀਟਿੰਗ ਮੰਗਲਵਾਰ ਨੂੰ ਹੋਣ ਜਾ ਰਹੀ ਹੈ। ਇਸ ਦਾ ਏਜੰਡਾ ਫਿਲਹਾਲ ਸਪੱਸ਼ਟ ਨਹੀਂ ਹੈ। ਪਰ CM ਚਰਨਜੀਤ ਚੰਨੀ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਲਈ ਵੱਡਾ ਐਲਾਨ ਕਰਨਗੇ। ਪੰਜਾਬ ‘ਚ ਬਿਜਲੀ ਦੇ ਬਿੱਲ ਮੁਆਫ ਕਰਨ ਅਤੇ ਇਸ ਦੀਆਂ ਦਰਾਂ ਸਸਤੀਆਂ ਕਰਨ ਦੇ ਨਾਲ-ਨਾਲ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ‘ਚ ਵੀ ਕਟੌਤੀ ਕੀਤੀ ਗਈ ਹੈ। ਅਜਿਹੇ ‘ਚ ਹੁਣ ਸੀਐੱਮ ਦੇ ਇਸ ਦਾਅਵੇ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਇਹ ਵੀ ਚਰਚਾ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਏ.ਪੀ.ਐਸ ਦਿਓਲ ਦੇ ਅਸਤੀਫ਼ੇ ‘ਤੇ ਕੈਬਨਿਟ ਵਿੱਚ ਫੈਸਲਾ ਲਿਆ ਜਾ ਸਕਦਾ ਹੈ। ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਇਸ ਨੂੰ ਕੈਬਨਿਟ ਦੀ ਮਨਜ਼ੂਰੀ ਨਹੀਂ ਮਿਲੀ। ਸਰਕਾਰ ਨੇ ਉਨ੍ਹਾਂ ਨੂੰ ਨਵਾਂ ਏਜੀ ਮਿਲਣ ਤੱਕ ਕੰਮ ਕਰਨ ਲਈ ਕਿਹਾ ਹੈ। ਸੋਮਵਾਰ ਨੂੰ ਨਵਜੋਤ ਸਿੱਧੂ ਨੇ ਵੀ ਇੱਕ ਵਾਰ ਫਿਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਜਿਸ ਤੋਂ ਬਾਅਦ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਅਤੇ ਸੀਐਮ ਚੰਨੀ ਦੀ ਮੀਟਿੰਗ ਕੀਤੀ।

Tags: CM ChannIpunjab cabinet meeting
Share200Tweet125Share50

Related Posts

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਮਈ 24, 2026

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026
Load More

Recent News

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026

ਸੁਪਰੀਮ ਕੋਰਟ ‘ਚ ਟਵਿਸ਼ਾ ਸ਼ਰਮਾ ਮਾਮਲੇ ਦੀ ਸੁਣਵਾਈ ਸ਼ੁਰੂ, ਅਦਾਲਤ ਨੇ ਕਿਹਾ…

ਮਈ 25, 2026

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.