ਮੰਗਲਵਾਰ, ਨਵੰਬਰ 4, 2025 09:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਖ CM ਬਾਅਦ ‘ਚ ‘ਆਪ’ ਪਹਿਲਾਂ ਆਪਣੇ ਵਿਧਾਇਕ ਪੂਰੇ ਕਰ ਲਵੇ : ਸੁਨੀਲ ਜਾਖੜ

by propunjabtv
ਨਵੰਬਰ 11, 2021
in ਪੰਜਾਬ
0

ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਰੂਬੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇੱਕ ਪਾਸੇ ਜਿੱਥੇ ਚੋਣਾਂ ਸਿਰ ‘ਤੇ ਹਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਪਾਰਟੀ ਛੱਡਣਾ ਚਿੰਤਾ ਵਧਾ ਸਕਦਾ ਹੈ। ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਇਸ ਬਾਰੇ ਟਵੀਟ ਕੀਤਾ ਹੈ। ਆਮ ਆਦਮੀ ਦੇ ਮੁੱਖ ਮੰਤਰੀ ਦੇ ਐਲਾਨ ‘ਤੇ ਚੁਟਕੀ ਲੈਂਦਿਆਂ ਸੁਨੀਲ ਜਾਖੜ ਨੇ ਕਿਹਾ ਕਿ ‘ਆਪ’ OLX ‘ਤੇ ਇਸ਼ਤਿਹਾਰ ਦੇ ਕੇ ਸਿੱਖ ਮੁੱਖ ਮੰਤਰੀ ਉਮੀਦਵਾਰ ਦੀ ਭਾਲ ਕਰਨ ਦੀ ਯੋਜਨਾ ਬਣਾ ਰਹੀ ਹੈ।

"A suitable Sikh match required"

(No, this is not for a matrimonial alliance)

It’s how AAP was planning to look for a Sikh CM candidate on OLX*

But with it’s MLAs still flocking to Cong,AAP should advertise for MLA candidates also

*as told 2 Outlookhttps://t.co/YtTi7CKpL3

— Sunil Jakhar (@sunilkjakhar) November 11, 2021

ਸੁਨੀਲ ਜਾਖੜ ਨੇ ਟਵੀਟ ਕੀਤਾ ਅਤੇ ਲਿਖਿਆ, ‘Need a suitable Sikh match’ (ਨਹੀਂ ਇਹ ਵਿਆਹੁਤਾ ਗਠਜੋੜ ਲਈ ਨਹੀਂ ਹੈ) ਇਸ ਤਰ੍ਹਾਂ ਤੁਸੀਂ OLX ਵੈੱਬਸਾਈਟ ‘ਤੇ ਸਿੱਖ CM ਉਮੀਦਵਾਰ ਦੀ ਖੋਜ ਕਰਨ ਦੀ ਯੋਜਨਾ ਬਣਾ ਰਹੇ ਸੀ। ਪਰ ਇਸਦੇ ਵਿਧਾਇਕ ਅਜੇ ਵੀ ਕਾਂਗਰਸ ਵਿੱਚ ਆ ਰਹੇ ਹਨ, ‘ਆਪ’ ਨੂੰ ਵੀ ਵਿਧਾਇਕ ਉਮੀਦਵਾਰਾਂ ਲਈ ਇਸ਼ਤਿਹਾਰ ਦੇਣਾ ਚਾਹੀਦਾ ਹੈ।ਦੱਸਣਯੋਗ ਹੈ ਕਿ ਹਾਲ ਹੀ ‘ਚ ਰੁਪਿੰਦਰ ਰੂਬੀ ਦੇ ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਬਾਅਦ ਸਿਆਸਤ ਵਧਦੀ ਜਾ ਰਹੀ ਹੈ।

 

Tags: aappunjab congress leadersunil jakhar
Share199Tweet124Share50

Related Posts

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025

ਸਰਕਾਰੀ ਸਕੂਲ ਦੀ ਇਸ ਟੀਚਰ ਨੇ ਦਿਖਾਇਆ – ਸਾਡੇ ਬੱਚਿਆਂ ਦਾ ਭਵਿੱਖ ਇੱਥੇ ਸੁਰੱਖਿਅਤ

ਨਵੰਬਰ 3, 2025

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, 90 ਨਸ਼ਾ ਤਸਕਰ ਗ੍ਰਿਫ਼ਤਾਰ

ਨਵੰਬਰ 2, 2025
Load More

Recent News

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਹਿਮਾਚਲ ‘ਚ ਦੋ ਦਿਨ ਮੀਂਹ ਅਤੇ ਬਰਫਬਾਰੀ ਦਾ ਅਲਰਟ: ਪਹਾੜਾਂ ‘ਚ ਵਧੇਗੀ ਠੰਢ

ਨਵੰਬਰ 3, 2025

ਸਾਈਨਸ ਦੀ ਸਮੱਸਿਆ ਤੋਂ ਹੋ ਪੀੜਤ, ਤਾਂ ਇਨ੍ਹਾਂ ਭੋਜਨਾਂ ਤੋਂ ਬਣਾਓ ਦੂਰੀ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.