ਪੰਜਾਬ ਭਵਨ ਦੇ ਬਾਹਰ ਅਧਿਆਪਕਾਂ ਦਾ ਜਬਰਦਸਤ ਹੰਗਾਮਾ, ਸੀਐਮ ਚੰਨੀ ਤੇ ਪਰਗਟ ਸਿੰਘ ਦਾ ਕਰ ਰਹੇ ਵਿਰੋਧ ਕਰ ਰਹੇ ਹਨ।ਪੰਜਾਬ ਭਵਨ ਦੇ ਬਾਹਰ ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਪ੍ਰਦਰਸ਼ਨ ਦੌਰਾਨ ਕੰਪਿਊਟਰ ਅਧਿਆਪਕ 2011 ਦੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ।