ਸ਼ਨੀਵਾਰ, ਮਈ 16, 2026 04:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਕੈਪਟਨ ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਦਿੱਲੀ ਰਵਾਨਾ

by propunjabtv
ਜੁਲਾਈ 6, 2021
in ਦੇਸ਼, ਪੰਜਾਬ
0

ਪੰਜਾਬ ਦੀ ਕਾਂਗਰਸ ਸਰਕਾਰ ‘ਚ ਲੰਬੇ ਸਮੇਂ ਤੋਂ ਕਲੇਸ਼ ਚੱਲ ਰਿਹਾ ਹੈ ਜਿਸ ਨੂੰ ਲੈ ਹਾਈਕਮਾਨ ਦੇ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ । ਬੀਤੇ ਦਿਨ ਇਹ ਜਾਣਕਾਰੀ ਮਿਲੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੋਨੀਆ ਗਾਂਧੀ ਮੁਲਾਕਾਤ ਕਰਨਗੇ ਜਿਸ ਲਈ ਕੈਪਟਨ ਚੰਡੀਗੜ੍ਹ ਤੋਂ ਦਿੱਲੀ ਰਵਾਨਾ ਹੋ ਗਏ ਹਨ  ਇਕ ਪਾਸੇ ਜਿੱਥੇ ਪਾਰਟੀ ਅੰਦਰ ਮਤਭੇਦ ਦੀ ਸਥਿਤੀ ਹੈ, ਉਥੇ ਦੂਜੇ ਪਾਸੇ ਵਿਰੋਧੀ ਪਾਰਟੀਆਂ ਰਾਜ ਸਰਕਾਰ ਖ਼ਿਲਾਫ਼ ਅੰਦੋਲਨ ਕਰ ਰਹੀਆਂ ਹਨ। ਇਸ ਸਭ ਦੇ ਵਿਚਕਾਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ।ਪਿਛਲੇ ਦਿਨਾਂ ਵਿੱਚ ਪੰਜਾਬ ਕਾਂਗਰਸ ਦੇ ਕਈ ਆਗੂ ਦਿੱਲੀ ਪਹੁੰਚੇ। ਨਵਜੋਤ ਸਿੰਘ ਸਿੱਧੂ ਇਸ ਵਿੱਚ ਵਿਸ਼ੇਸ਼ ਤੌਰ ‘ਤੇ ਚਰਚਾ ਵਿੱਚ ਰਹੇ।

ਨਵਜੋਤ ਸਿੰਘ ਸਿੱਧੂ ਅਤੇ ਸੀਐਮ ਅਮਰਿੰਦਰ ਸਿੰਘ ਵਿਚਾਲੇ ਬਿਆਨਬਾਜ਼ੀ ਹੋਈ। ਕੁਝ ਹੋਰ ਪਾਰਟੀ ਨੇਤਾ ਅਸੰਤੁਸ਼ਟ ਦੱਸੇ ਜਾ ਰਹੇ ਹਨ। ਪਿਛਲੇ ਦਿਨੀਂ ਰਾਹੁਲ ਗਾਂਧੀ ਕਈ ਨੇਤਾਵਾਂ ਨਾਲ ਵੀ ਮਿਲੇ ਸਨ। ਸਿੱਧੂ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਵੀ ਮੁਲਾਕਾਤ ਕੀਤੀ। ਮੁੱਖ ਮੰਤਰੀ ਅਮਰਿੰਦਰ ਸਿੱਧੂ ਪੰਜਾਬ ਵਿੱਚ ਨਿਸ਼ਾਨੇ ‘ਤੇ ਹਨ। ਉਨ੍ਹਾਂ ਨੇ ਕਈ ਮੁੱਦਿਆਂ ‘ਤੇ ਮੁੱਖ ਮੰਤਰੀ ਦੀ ਆਲੋਚਨਾ ਵੀ ਕੀਤੀ ਹੈ।

ਇਸ ਤੋਂ ਪਹਿਲਾਂ ਖਬਰ ਆਈ ਕੀ ਕਾਂਗਰਸ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਕਲੇਸ਼ ਨੂੰ ਦੂਰ ਕਰਨ ਦੇ ਮਕਸਦ ਨਾਲ ਪਾਰਟੀ ਹਾਈ ਕਮਾਂਡ ਜਲਦੀ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਲਈ ਸਮਾਨਜਨਕ ਸਥਿਤੀ ਵਾਲਾ ਫਾਰਮੂਲਾ ਕੱਢ ਸਕਦਾ ਹੈ।30 ਜੂਨ ਨੂੰ ਸਿੱਧੂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਲੰਬੀ ਮੁਲਾਕਾਤ ਕੀਤੀ।

ਇਹ ਮੰਨਿਆ ਜਾਂਦਾ ਹੈ ਕਿ ਇਨ੍ਹਾਂ ਮੁਲਾਕਾਤਾਂ ਵਿਚ, ਕਾਂਗਰਸ ਹਾਈ ਕਮਾਂਡ ਦੁਆਰਾ ਸਿੱਧੂ ਨੂੰ ਪਾਰਟੀ ਜਾਂ ਸੰਗਠਨ ਵਿਚ ਸਤਿਕਾਰਯੋਗ ਅਹੁਦੇ ਦੀ ਪੇਸ਼ਕਸ਼ ਕਰਕੇ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।ਸੂਤਰ ਦੱਸਦੇ ਹਨ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਖਿਲਾਫ ਸਿੱਧੂ ਦੇ ਸਖ਼ਤ ਰੁਖ ਦੇ ਮੱਦੇਨਜ਼ਰ, ਕਾਂਗਰਸ ਹਾਈ ਕਮਾਂਡ ਦੋਵਾਂ ਨੇਤਾਵਾਂ ਲਈ ਇੱਕ ਤਸੱਲੀਬਖਸ਼ ਹੱਲ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸਦਾ ਫਾਰਮੂਲਾ ਜਲਦ ਸਾਹਮਣੇ ਆ ਸਕਦਾ ਹੈ।ਸੂਤਰ ਦੱਸਦੇ ਹਨ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਖਿਲਾਫ ਸਿੱਧੂ ਦੇ ਸਖ਼ਤ ਰੁਖ ਦੇ ਮੱਦੇਨਜ਼ਰ, ਕਾਂਗਰਸ ਹਾਈ ਕਮਾਂਡ ਦੋਵਾਂ ਨੇਤਾਵਾਂ ਲਈ ਇੱਕ ਤਸੱਲੀਬਖਸ਼ ਹੱਲ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸਦਾ ਫਾਰਮੂਲਾ ਜਲਦ ਸਾਹਮਣੇ ਆ ਸਕਦਾ ਹੈ।

Tags: cm captaindelhimeetingsonia gandhi
Share199Tweet125Share50

Related Posts

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026

ਵਿਜੀਲੈਂਸ ਦੀ ਵੱਡੀ ਕਾਰਵਾਈ : ਐਸਡੀਓ ਅਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮਈ 16, 2026
Load More

Recent News

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.