ਵੀਰਵਾਰ, ਸਤੰਬਰ 3, 2026 04:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਸਾਂਸਦਾ ਨੇ CM ਕੈਪਟਨ ਨਾਲ ਕੀਤੀ ਮੁਲਾਕਾਤ, 2022 ਦੀਆਂ ਚੋਣਾਂ ‘ਚ ਕੈਪਟਨ ਹੀ ਹੋਣਗੇ ਪੰਜਾਬ ਕਾਂਗਰਸ ਦੇ ਕਪਤਾਨ

by propunjabtv
ਜੂਨ 10, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ਦੇ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਲਈ ਪਿਛਲੇ ਦਿਨੀ 3 ਮੈਂਬਰੀ ਕਮੇਟੀ ਬਣਾਈ ਗਈ ਸੀ |ਦਰਅਸਲ ਪੰਜਾਬ ਵਿੱਚ ਮੌਜੂਦਾ ਸਮੇ ‘ਚ ਇੱਕ ਰਾਜਨੀਤਿਕ ਸੰਕਟ ਵੀ ਚੱਲ ਰਿਹਾ ਹੈ।

ਇਹ ਰਾਜਨੀਤਿਕ ਸੰਕਟ ਸੱਤਾਧਾਰੀ ਕਾਂਗਰਸ ਪਾਰਟੀ ‘ਚ ਚੱਲ ਰਿਹਾ ਹੈ। ਸੂਬੇ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਵੀ ਹੋਣ ਵਾਲੀਆਂ ਹਨ, ਪਰ ਉਸ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਵਿੱਚ ਫੁੱਟ ਪੈਣ ਦੀ ਸਥਿਤੀ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ, ਕੇਂਦਰੀ ਹਾਈ ਕਮਾਂਡ ਨੇ ਸਥਿਤੀ ਨੂੰ ਸੰਭਾਲਣ ਲਈ ਦਖਲ ਦਿੱਤਾ ਸੀ। ਕੇਂਦਰੀ ਹਾਈ ਕਮਾਂਡ ਨੇ ਇੱਕ ਪੈਨਲ ਬਣਾ ਕੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਦੋ ਕੋਸ਼ਿਸ ਕੀਤੀ ਹੈ।

ਪਰ ਹੁਣ ਇਸ ਦੌਰਾਨ ਪੰਜਾਬ ਸਾਂਸਦਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਸੁਚਾਰੂ ਸੋਚ ‘ਤੇ ਪੂਰਾ ਵਿਸ਼ਵਾਸ ਹੈ ਤੇ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਚੱਲ ਰਹੇ ਮੌਜੂਦਾ ਵਿਕਾਸ ਏਜੰਡਿਆਂ ਨਾਲ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਤੋਂ ਸਾਂਸਦ ਪਰਨੀਤ ਕੌਰ, ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਗਿੱਲ, ਜਲੰਧਰ ਤੋਂ ਸਾਂਸਦ ਸੰਤੋਖ ਸਿੰਘ ਚੌਧਰੀ, ਫ਼ਤਹਿਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ ਤੇ ਫਰੀਦਕੋਟ ਤੋਂ ਸਾਂਸਦ ਮੁਹੰਮਦ ਸਦੀਕ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਆਏ ਸਨ ਨੇ ਕਿਹਾ ਕਿ ਉਹ ਇੱਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕਰਨ ਆਏ ਸਨ ਅਤੇ ਪੰਜਾਬ ਵਾਸੀ ਸਿਰਫ਼ ਤੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਅਗਲੀ ਵਾਰ ਆਪਣਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।

ਪੰਜਾਬ ਸਾਂਸਦਾਂ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਦੇ ਬਰਾਬਰ ਹੋਰ ਕੋਈ ਨਹੀਂ ਹੈ ਤੇ ਪੰਜਾਬੀ ਇੱਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਸੁਚਾਰੂ ਸੋਚ ‘ਤੇ ਆਪਣੀ ਮੋਹਰ ਲਗਾਉਣਗੇ ਤੇ ਉਨ੍ਹਾਂ ਨੂੰ ਸਾਲ 2022 ‘ਚ ਭਾਰੀ ਵੋਟਾਂ ਨਾਲ ਜਿਤਾਉਣਗੇ। ਕੋਈ ਵੀ ਅਜਿਹਾ ਨਹੀਂ ਹੈ ਜੋ ਕੈਪਟਨ ਅਮਰਿੰਦਰ ਸਿੰਘ ਦੇ ਚੰਗੇ ਸ਼ਾਸਨ ਪ੍ਰਬੰਧਨ ਦੇ ਰਿਕਾਰਡ, ਪ੍ਰਸ਼ਾਸਕੀ ਤਜ਼ਰਬੇ ਤੇ ਮਹਾਰਤ ਦੇ ਨੇੜੇ-ਤੇੜੇ ਵੀ ਹੋਵੇ ਤੇ ਉਨ੍ਹਾਂ ਦੇ ਇਸੇ ਤਜ਼ਰਬੇ ਦੀ ਲੋੜ ਪੰਜਾਬ ਨੂੰ ਇਸ ਔਖੇ ਸਮੇਂ ਵਿੱਚ ਕੋਵਿਡ ਖਿਲਾਫ਼ ਲੜਾਈ ਤੇ ਪੰਜਾਬ ਦੀ ਆਰਥਿਕ ਹਾਲਤ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਹੈ। ਸਾਂਸਦਾ ਨੇ ਅੱਗੇ ਕਿਹਾ ਕਿ ਅਗਾਮੀ ਚੋਣਾਂ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਲੜੇਗੀ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਵਧੇਰੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ।

Tags: 2022 electioncongressmeetingpoliticspunjab
Share202Tweet126Share51

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.