ਵੀਰਵਾਰ, ਮਾਰਚ 19, 2026 12:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਕਾਂਗਰਸ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, CM ਚੰਨੀ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੀ ਰਾਜਨੀਤੀ ਵਿੱਚ ਕ੍ਰਾਂਤੀਕਾਰੀ ਦਿਨ

by propunjabtv
ਦਸੰਬਰ 3, 2021
in ਪੰਜਾਬ, ਮਨੋਰੰਜਨ
0

ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ‘ਚ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਮੌਕੇ ਸੀਐਮ ਚੰਨੀ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੀ ਰਾਜਨੀਤੀ ਵਿੱਚ ਕ੍ਰਾਂਤੀਕਾਰੀ ਦਿਨ ਹੈ। ਮੂਸੇਵਾਲਾ ਦੇ ਆਉਣ ਨਾਲ ਕਾਂਗਰਸ ਦਾ ਮਾਣ ਵਧੇਗਾ।

ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਮੂਸੇਵਾਲਾ ਨੇ ਕਿਹਾ ਕਿ 4 ਸਾਲ ਬਾਅਦ ਮੈਂ ਆਪਣੀ ਜ਼ਿੰਦਗੀ ‘ਚ ਨਵਾਂ ਕਦਮ ਚੁੱਕਣ ਜਾ ਰਿਹਾ ਹਾਂ। ਜਦੋਂ ਵੀ ਅਸੀਂ ਪਿੰਡੋਂ ਬਾਹਰ ਜਾਂਦੇ ਹਾਂ ਤਾਂ ਸਾਡੇ ਇਲਾਕੇ ਦੇ ਲੋਕ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਆਉਣ ਦਾ ਮੇਰਾ ਮਨੋਰਥ ਕੁਝ ਖਾਸ ਨਹੀਂ ਹੈ ਪਰ ਮੈਂ ਉਨ੍ਹਾਂ ਦੀ ਮਦਦ ਕਰਾਂਗਾ ਜੋ ਮੇਰੇ ਨਾਲ ਜੁੜੇ ਹਨ।

Tags: jion congresssidhu moose wala
Share203Tweet127Share51

Related Posts

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.