ਬੁੱਧਵਾਰ, ਦਸੰਬਰ 24, 2025 04:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਿਜਲੀ ਪ੍ਰਬੰਧਾ ‘ਚ CM ਕੈਪਟਨ ਦੇ ਨਾਕਾਮ ਰਹਿਣ ਲਈ ਅਫਸਰਸ਼ਾਹੀ ਨੂੰ ਪੀੜਤ ਨਾ ਕਰਨ ਕਾਂਗਰਸ ਦੇ ਮੰਤਰੀ-ਅਕਾਲੀ ਦਲ

by propunjabtv
ਜੁਲਾਈ 10, 2021
in ਦੇਸ਼, ਰਾਜਨੀਤੀ
0

ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਬਿਜਲੀ ਪ੍ਰਬੰਧਾ ‘ਚ ਕਾਂਗਰਸ ਦੇ ਨਾਕਾਮ ਰਹਿਣ ‘ਤੇ ਸਵਾਲ ਚੁੱਕੇ ਗਏ ਹਨ| ਇਸ ਦੌਰਾਨ ਅਕਾਲੀ ਦਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਸਫਲਤਾ ਦੇ ਇਲਜਾਮ ਕਾਂਗਰਸ ਦੇ ਮੰਤਰੀ ਅਫ਼ਸਰਸ਼ਾਹੀ ‘ਤੇ ਮੜ ਰਹੇ ਹਨ |

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸੱਚ ਨੂੰ ਸੱਚ ਹੀ ਕਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਇਕ ਸੀਨੀਅਰ ਮੰਤਰੀ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸੱਚ ਨੂੰ ਛੁਪਾਉਣ ਲਈ ਲੋਕਾਂ ਸਾਹਮਣੇ ਝੂਠ ਬੋਲ ਤੇ ਮਾਮਲਾ ਤੋੜ ਮਰੋੜ ਕੇ ਪੇਸ਼ ਕਰੇ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਬਿਜਲੀ ਮੰਤਰੀ ਵਜੋਂ ਆਪਣਾ ਫਰਜ਼ ਨਿਭਾਉਣ ਵਿਚ ਫੇਲ੍ਹ ਹੋਏ ਹਨ। ਉਹਨਾਂ ਪਹਿਲਾਂ ਆਪਣੇ ਆਪ ਨੂੰ ਆਪਣੇ ਫਾਰਮ ਹਾਊਸ ਵਿਚ ਬੰਦ ਕਰ ਲਿਆ ਤੇ ਸੂਬੇ ਦੀ ਬਿਜਲੀ ਕੰਪਨੀ ਬਾਰੇ ਕੋਈ ਸਮੀਖਿਆ ਮੀਟਿੰਗ ਨਹੀਂ ਕੀਤੀ ਤੇ ਫਿਰ ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ ਦਿੱਲੀ ਦੇ ਗੇੜੇ ਲਾਉਣ ਦੇ ਚੱਕਰਾਂ ਵਿਚ ਪੈ ਗਏ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਕਿਸਾਨਾਂ, ਉਦਯੋਗਪਤੀਆਂ, ਵਪਾਰੀਆਂ ਤੇ ਆਮ ਆਦਮੀਆਂ ਨੂੰ ਮਾਰ ਝੱਲਣੀ ਪੈ ਰਹੀ ਹੈ ਤੇ ਰੰਧਾਵਾ ਨੂੰ ਇਹ ਗੱਲ ਮੰਨਣੀ ਚਾਹੀਦੀ ਹੈ ਨਾ ਕਿ ਮੁੱਖ ਮੰਤਰੀ ਦੀਆਂ ਅਸਫਲਤਾਵਾਂ ਲਈ ਅਫਸਰਸ਼ਾਹੀ ਨੂੰ ਦੋਸ਼ੀ ਠਹਿਰਾਉਣਾ ਚਾਹੀਦਾ ਹੈ।

ਸਰਦਾਰ ਮਲੂਕਾ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਮੰਗ ਹਰ ਸਾਲ 500 ਮੈਗਾਵਾਟ ਵੱਧ ਜਾਂਦੀ ਹੈ ਤੇ ਇਹ ਸੱਚਾਈ ਸਭ ਨੂੰ ਪਤਾ ਹੈ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਮੁੱਖ ਮੰਤਰੀ ਨੇ ਬਿਜਲੀ ਸਪਲਾਈ ਵਧਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਹਨ ਕੋਈ ਅਫਸਰਸ਼ਾਹ ਨਹੀਂ ਜਿਸਨੇ ਬਠਿੰਡਾ ਥਰਮਲ ਪਲਾਂਟ ਤੇ ਰੋਪੜ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਪੀ ਐਸ ਪੀ ਸੀ ਐਲ ਦੇ ਇੰਜੀਨੀਅਰਜ਼ ਵੱਲੋਂ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਬਿਜਲੀ ਸਪਲਾਈ ਵਿਚ ਨੁਕਤ ਪੈਣ ’ਤੇ ਸਪਲਾਈ ਬਹਾਲ ਕਰਨ ਲਈ ਲੋੜੀਂਦੇ ਸਮਾਨ ਦਾ ਪ੍ਰਬੰਧ ਨਹੀਂ ਕੀਤਾ ਗਿਆ ਤੇ ਸਰਕਾਰ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਾਸਤੇ ਕੋਈ ਕਦਮ ਨਹੀਂ ਚੁੱਕਿਆ।

ਅਕਾਲੀ ਦਲ ਨੇ ਮੰਗ  ਕੀਤੀ ਕਿ ਕਾਂਗਰਸ ਸਰਕਾਰ ਡੀਜ਼ਲ ਜਨਰੇਟਰ ਚਲਾਉਣ ਲਈ ਮਜਬੂਰ ਹੋਏ ਕਿਸਾਨਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ ਅਤੇ ਜਿਹੜੇ ਕਿਸਾਨ ਬਿਜਲੀ ਕੱਟਾਂ ਕਾਰਨ ਝੋਨਾ ਨਹੀਂ ਬੀਜ ਸਕੇ, ਉਹਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

Tags: akali dalcmcaptaincongressfailcongresspower managementsadtarget
Share200Tweet125Share50

Related Posts

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025

ਇਸ ਜ਼ਿਲ੍ਹੇ ਦੇ 15 ਪਿੰਡਾਂ ਵਿੱਚ ਨੂੰਹਾਂ ਅਤੇ ਧੀਆਂ ਲਈ ਸਮਾਰਟਫੋਨ ਚਲਾਉਣ ‘ਤੇ ਲੱਗੀ ਪਾਬੰਦੀ

ਦਸੰਬਰ 23, 2025

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ : CM ਭਗਵੰਤ ਮਾਨ

ਦਸੰਬਰ 23, 2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਦਸੰਬਰ 23, 2025

ਨੀਲੇ ਡ੍ਰਮ ਤੋਂ ਵੀ ਭਿਆਨਕ ਕਤਲ ਦਾ ਮਾਮਲਾ ਆਇਆ ਸਾਹਮਣੇ, ਪ੍ਰੇਮੀ ਨਾਲ ਮਿਲ ਪਤੀ ਦਾ ਬੇਰਹਿਮੀ ਨਾਲ ਕਤਲ

ਦਸੰਬਰ 22, 2025
Load More

Recent News

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025

ਇਸ ਜ਼ਿਲ੍ਹੇ ਦੇ 15 ਪਿੰਡਾਂ ਵਿੱਚ ਨੂੰਹਾਂ ਅਤੇ ਧੀਆਂ ਲਈ ਸਮਾਰਟਫੋਨ ਚਲਾਉਣ ‘ਤੇ ਲੱਗੀ ਪਾਬੰਦੀ

ਦਸੰਬਰ 23, 2025

ਮਾਨ ਸਰਕਾਰ ਨੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਨੂੰ ਕੀਤਾ ਮਜ਼ਬੂਤ : ਹੜ੍ਹ ਸੰਕਟ ਦੌਰਾਨ ਪਸ਼ੂਆਂ ਨੂੰ ਬਚਾਉਣ ਲਈ ਵਿਭਾਗ 24 ਘੰਟੇ ਤਾਇਨਾਤ, 492 ਟੀਮਾਂ, 3.19 ਲੱਖ ਪਸ਼ੂਆਂ ਦਾ ਕੀਤਾ ਇਲਾਜ

ਦਸੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.