ਮੰਗਲਵਾਰ, ਸਤੰਬਰ 15, 2026 09:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਭਗਵੰਤ ਮਾਨ ਕੱਲ ਸੰਯੁਕਤ ਕਿਸਾਨ ਮੋਰਚੇ ਦੀਆਂ 23 ਜਥੇਬੰਦੀਆਂ ਨਾਲ ਕਰਨ ਜਾ ਰਹੇ ਮੀਟਿੰਗ

by propunjabtv
ਅਪ੍ਰੈਲ 16, 2022
in ਦੇਸ਼, ਪੰਜਾਬ
0

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੰਯੁਕਤ ਮੋਰਚੇ ਦੀਆਂ 23 ਜਥੇਬੰਦੀਆਂ ਨਾਲ ਭਲਕੇ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ 17 ਅਪ੍ਰੈਲ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਨੂੰ ਲੈ ਕੇ ਤੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

ਇਸ ਮੁਤਾਬਕ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਜਿਸ ‘ਚ ਡਾ ਦਰਸ਼ਨ ਪਾਲ, ਪ੍ਰਧਾਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਹਰਿੰਦਰ ਸਿੰਘ ਲੱਖੋਵਾਲ, ਜਨਰਲ ਸਕੱਤਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਰਜੀਤ ਸਿੰਘ ਫੂਲ, ਸੂਬਾ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ, ਜਗਜੀਤ ਸਿੰਘ ਡੱਲੇਵਾਲ, ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਇੰਦਰਜੀਤ ਸਿੰਘ ਕੋਟਬੁੱਢਾ, ਪ੍ਰਧਾਨ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਸੁਖਪਾਲ ਸਿੰਘ ਡੰਗਰ, ਪ੍ਰਧਾਨ, ਦਸੂਹਾ ਗੰਨਾ ਸੰਘਰਸ਼ ਕਮੇਟੀ, ਹਰਪਾਲ ਸਿੰਘ ਸੰਘਾ, ਪ੍ਰਧਾਨ, ਅਜਾਦ ਕਿਸਾਨ ਕਮੇਟੀ ਦੋਆਬਾ, ਗੁਰਬਖਸ਼ ਸਿੰਘ ਬਰਨਾਲਾ, ਪ੍ਰਧਾਨ, ਜੈ ਕਿਸਾਨ ਅੰਦੋਲਨ ਪੰਜਾਬ, ਮੇਜਰ ਸਿੰਘ ਪੁੰਨਾਵਾਲ, ਜਰਨਲ ਸਕੱਤਰ, ਕੁੱਲ ਹਿੰਦ ਕਿਸਾਨ ਸਭਾ ਪੰਜਾਬ, ਸੁਖਜਿੰਦਰ ਸਿੰਘ ਖੋਸਾ, ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਖੋਸਾਂ।ਬਲਦੇਵ ਸਿੰਘ ਸਿਰਸਾ, ਪ੍ਰਧਾਨ, ਲੋਕ ਭਲਾਈ ਵੈਲਫੇਅਰ ਸੁਸਾਇਟੀ, ਹਰਦੇਵ ਸਿੰਘ ਸੰਧੂ, ਪ੍ਰਧਾਨ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਬਲਵੰਤ ਸਿੰਘ ਬਹਿਰਾਮਕੇ, ਪ੍ਰਧਾਨ, ਤਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਗੁਰਚਰਨ ਸਿੰਘ ਤੀਖੀ, ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਹਰਸ਼ਲਿਦਰ ਸਿੰਘ, ਪ੍ਰਧਾਨ, ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ, ਸਤਨਾਮ ਸਿੰਘ ਬਾਗੜੀਆਂ, ਪ੍ਰਧਾਨ, ਪੱਗੜੀ ਸੰਭਾਲ ਲਹਿਰ, ਰਘਬੀਰ ਸਿੰਘ ਭੰਗਾਲਾ, ਪ੍ਰਧਾਨ, ਬਾਡਰ ਕਿਸਾਨ ਸੰਘਰਸ਼ ਯੂਨੀਅਨ, ਸੁਖਦੇਵ ਸਿੰਘ ਭੋਜਰਾਜ, ਪ੍ਰਧਾਨ, ਕਿਸਾਨ ਤੇ ਜਵਾਨ ਤਲਾਈ ਯੂਨੀਅਨ, ਉਂਕਾਰ ਸਿੰਘ ਧਾਮੀ, ਪ੍ਰਧਾਨ, ਅਜਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ, ਗੁਰਪ੍ਰੀਤ ਸਿੰਘ, ਪ੍ਰਧਾਨ, ਮਾਝਾ ਕਿਸਾਨ ਸੰਘਰਸ਼ ਕਮੇਟੀ, ਗੁਰਮੁਖ ਸਿੰਘ ਬਾਜਵਾ, ਕਿਸਾਨ ਮਜ਼ਦੂਰ ਯੂਨੀਅਨ ਮਾਝਾ, ਬਾਬਾ ਕੰਵਲਜੀਤ ਸਿੰਘ, ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ, ਮਾਝਾ, ਭੁਪਿੰਦਰ ਸਿੰਘ, ਪ੍ਰਧਾਨ, ਕੰਢੀ ਏਰੀਆ ਸੰਘਰਸ਼ ਕਮੇਟੀ ਦੇ ਨਾਂ ਪ੍ਰਮੁੱਖ ਹਨ।

Tags: 23 organizationscm bhagwant mannUnited Kisan Morcha
Share226Tweet142Share57

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.