ਮੰਗਲਵਾਰ, ਜਨਵਰੀ 13, 2026 06:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਕੈਪਟਨ ਤੇ ਸੁਖਬੀਰ ਬਾਦਲ ਟਵੀਟ ਕਰ ਇੱਕ ਦੂਸਰੇ ਨੂੰ ਯਾਦ ਕਰਾ ਰਹੇ ਪੁਰਾਣੇ ਵਾਅਦੇ

by propunjabtv
ਜੁਲਾਈ 14, 2021
in ਦੇਸ਼, ਪੰਜਾਬ
0

ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਵੀਡੀਓ ਸਾਂਝੀ ਕੀਤੀ ਗਈ ਜਿਸ ਦੇ ਵਿੱਚ ਸੁਖਬੀਰ ਬਾਦਲ,ਪ੍ਰਕਾਸ਼ ਸਿੰਘ ਬਾਦਲ ਅਤੇ ਹਰਸਿਮਰਤ ਬਾਦਲ ਦੇ ਵੱਲੋਂ ਖੇਤੀ ਕਾਨੂੰਨਾਂ ਦੇ ਹੱਕ ਦੇ ਵਿੱਚ ਬਿਆਨ ਦਿੱਤਾ ਗਿਆ,ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਖੇਤੀ ਕਾਨੂੰਨਾਂ ਬਾਰੇ ਉਨ੍ਹਾਂ ਦੇ ਓਹ ਪੁਰਾਣੇ ਬਿਆਨ ਯਾਦ ਕਰਾਏ ਹਨ ਜੋ ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਦਿੱਤੇ ਸਨ । ਕੈਪਟਨ ਨੇ ਪਰਕਾਸ਼ ਸਿੰਘ ਬਾਦਲ ,  ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਵੀਡੀਓ ਬਿਆਨ ਟਵੀਟ ਕਰਕੇ ਕਿਹਾ ਹੈ ਕਿ ” ਇਹ ਭੁੱਲ ਗਏ ਹੋ। ”

Lest You Forget @officeofssbadal @HarsimratBadal_ pic.twitter.com/RGQtGHnQZ0

— Capt.Amarinder Singh (@capt_amarinder) July 13, 2021

ਜਿਸ ਤੋਂ ਬਾਅਦ ਇਸ ਚੀਜ ਦਾ ਜਵਾਬ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ  ਬਾਦਲ ਦੇ ਵੱਲੋਂ ਸੋਸ਼ਲ ਮੀਡੀਆ ਤੇ ਕੈਪਟਨ ਅਮਰਿੰਦਰ ਸਿੰਘ ਦੀ ਪੁਰਾਣੀ ਵੀਡੀਓ ਸਾਂਝੀ ਕਰ ਦਿੱਤਾ ਗਿਆ |ਸੁਖਬੀਰ ਬਾਦਲ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੇ ਬੈਂਕਾ ਅਤੇ ਕਿਸਾਨਾਂ ਦੇ ਆੜਤੀਆਂ ਤੋਂ ਲਏ ਕਰਜੇ ਖੁਦ ਭਰਣ ਦੀ ਗੱਲ ਕਰ ਰਹੇ ਹਨ ਉਹ ਕਹਿ ਰਹੇ ਹਨ ਕਿ ਇਹ ਸਾਰੇ ਕਰਜੇ ਕੈਪਟਨ ਸਰਕਾਰ ਭਰੇਗੀ | 2022 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇੱਕ ਦੂਸਰੇ ਤੇ ਨਿਸ਼ਾਨੇ ਸਾਧ ਰਹੀਆਂ ਹਨ |

Lest you forget @capt_amarinder pic.twitter.com/8Cj6uxODYQ

— Sukhbir Singh Badal (@officeofssbadal) July 13, 2021

 

 

Tags: cmcaptaincongressharsimrat badalshrommni akali dalsukhbir badal
Share198Tweet124Share50

Related Posts

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਜਨਵਰੀ 12, 2026

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 12, 2026
Load More

Recent News

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਵੱਡਾ ਝਟਕਾ! ਇਸਰੋ ਦਾ ਭਰੋਸੇਮੰਦ ਰਾਕੇਟ ਲਗਾਤਾਰ ਦੂਜੀ ਵਾਰ ਫੇਲ੍ਹ

ਜਨਵਰੀ 12, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.