ਸ਼ਨੀਵਾਰ, ਮਾਰਚ 7, 2026 10:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

’ਮੈਂ’ਤੁਸੀਂ ਐਲਾਨ ਰਿਹਾ ਸੀ ਮਾਨ ਨੂੰ CM ਚਿਹਰਾ ਪਰ ਭਗਵੰਤ ਨੇ ਕਿਹਾ ਨਹੀਂ ਪੰਜਾਬ ਦੇ ਲੋਕ ਹੀ ਕਰਨਗੇ ਤੈਅ’

by propunjabtv
ਜਨਵਰੀ 13, 2022
in ਦੇਸ਼, ਪੰਜਾਬ
0

ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਸੀ. ਐੱਮ. ਦੇ ਚਿਹਰੇ ਨੂੰ ਲੈ ਕੇ ਇਕ ਨੰਬਰ ਜਾਰੀ ਕੀਤਾ ਹੈ, ਜਿਸ ਦੇ ਰਾਹੀਂ ਜਨਤਾ ਤੋਂ ਪੁੱਛਿਆ ਜਾਵੇਗਾ ਕਿ ਪੰਜਾਬ ’ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਮੁੱਖ ਮੰਤਰੀ ਦਾ ਚਿਹਰਾ ਚੁਣਨ ਨੂੰ ਲੈ ਕੇ 70748-70748 ਨੰਬਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 17 ਤਾਰੀਖ਼ ਸ਼ਾਮ 5 ਵਜੇ ਤੱਕ ਉਕਤ ਨੰਬਰ ਜਾਰੀ ਰਹੇਗਾ ਅਤੇ ਉਸ ਤੋਂ ਬਾਅਦ ਜਨਤਾ ਵੱਲੋਂ ਭੇਜੇ ਗਏ ਜਵਾਬਾਂ ਨੂੰ ਵੇਖਦੇ ਹੋਏ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਸੀ.ਐੱਮ. ਚਿਹਰਾ ਚੁਣਿਆ ਜਾਵੇਗਾ। ਜਾਰੀ ਕੀਤੇ ਗਏ ਨੰਬਰ ’ਤੇ ਜਨਤਾ ਫ਼ੋਨ, ਮੈਸਜ ਜਾਂ ਵਟਸਐੱਪ ’ਤੇ ਵੀ ਕਾਲ ਕਰ ਸਕਦੀ ਹੈ।
ਇਸਦੇ ਨਾਲ ਹੀ ਉਨ੍ਹਾਂ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣਾ ਚਾਹੁੰਦੇ ਸਨ ਪਰ ਭਗਵੰਤ ਮਾਨ ਨੇ ਸਾਫ ਮਨਾ ਕਰ ਦਿੱਤਾ। ਭਗਵੰਤ ਨੇ ਕਿਹਾ ਕਿ ਸਾਨੂੰ ਜਨਤਾ ਤੋਂ ਰਾਇ ਲੈਣੀ ਚਾਹੀਦੀ ਹੈ ਕਿ ਲੋਕ ਪੰਜਾਬ ਵਿੱਚ ‘ਆਪ’ ਦਾ ਮੁੱਖ ਮੰਤਰੀ ਕਿਸ ਨੂੰ ਵੇਖਣਾ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੋ ਵੀ ਜਨਤਾ ਮੈਨੂੰ ਜ਼ਿੰਮੇਵਾਰੀ ਦੇਵੇਗੀ, ਮੈਂ ਉਸ ਨੂੰ ਚੰਗੀ ਤਰ੍ਹਾਂ ਨਿਭਾਵਾਂਗਾ।
ਮਾਨ ਨੇ ਕਿਹਾ ਪੰਜਾਬ ਦੇ ਲੋਕ ‘ਆਪ’ ਦਾ ਸੀ.ਐਮ. ਚਿਹਰਾ ਤੈਅ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਤਕ ਸਾਰੇ ਮੁੱਖ ਮੰਤਰੀ ਚਿਹਰੇ ਪਾਰਟੀਆਂ ਵੱਲੋਂ ਲੋਕਾਂ ‘ਤੇ ਥੋਪੇ ਜਾਂਦੇ ਹਨ ਪਰ ਆਮ ਆਦਮੀ ਪਾਰਟੀ ਅਜਿਹੀ ਪਹਿਲੀ ਪਾਰਟੀ ਹੈ ਜੋ ਲੋਕਾਂ ਨੂੰ ਉਨ੍ਹਾਂ ਦਾ ਚੁਣਿਆਂ ਹੋਇਆ ਮੁੱਖ ਮੰਤਰੀ ਚਿਹਰਾ ਦੇਣਾ ਚਾਹੁੰਦੀ ਹੈ।

Tags: aam admi partyarvind kejriwalBhagwant Manncm candidate
Share201Tweet126Share50

Related Posts

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026
Load More

Recent News

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.