ਮੰਗਲਵਾਰ, ਅਗਸਤ 26, 2025 05:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਿਲਕੁਲ ਠੀਕ, ਸੁਖਬੀਰ ਬਾਦਲ ਨੇ ਕੀਤੀ ਪੁਸ਼ਟੀ

by propunjabtv
ਜਨਵਰੀ 20, 2022
in ਦੇਸ਼
0

ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਅਤੇ ਸਾਬਕਾ ਸੀ.ਐੱਮ. ਪ੍ਰਕਾਸ਼ ਸਿੰਘ ਬਾਦਲ ਦਾ ਹਾਲਚਾਲ ਜਾਣਨ ਲਈ ਮੰਗਲਵਾਰ ਦੇਰ ਸ਼ਾਮ ਹਸਪਤਾਲ ਪੁੱਜੇ ਸਨ। ਸੁਖਬੀਰ ਬਾਦਲ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਸਾਹਿਬ ਦੀ ਸਿਹਤ ‘ਚ ਸੁਧਾਰ ਹੈ।
ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ “ਮੈਂ ਬਾਦਲ ਸਾਹਿਬ ਦਾ ਹਾਲ-ਚਾਲ ਜਾਣਨ ਲਈ DMC ਲੁਧਿਆਣਾ ਤੋਂ ਆਇਆ ਹਾਂ। ਉਨ੍ਹਾਂ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ। ਗੁਰੂ ਸਾਹਿਬ ਜੀ ਦੀ ਕਿਰਪਾ ਨਾਲ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ। ਮੈਨੂੰ ਉਨ੍ਹਾਂ ਦੇ ਸ਼ੁਭਚਿੰਤਕਾਂ ਦੇ ਫੋਨ ਆਉਂਦੇ ਰਹਿੰਦੇ ਹਨ। ਤੁਹਾਡੀਆਂ ਪ੍ਰਾਰਥਨਾਵਾਂ ਲਈ ਧੰਨਵਾਦ।

Visited DMCH Ludhiana to enquire about Badal Sahib’s health. Spoke to him on video call. Felt good to see him in high spirits by the grace of Guru Sahib. I'm flooded with calls from his well wishers. He is doing well, thanks to all your prayers. 🙏🏻 pic.twitter.com/pZdbMGR7wZ

— Sukhbir Singh Badal (@officeofssbadal) January 19, 2022

ਦੱਸ ਦਈਏ ਕਿ ਬੀਤੇ ਦਿਨੀਂ ਪ੍ਰਕਾਸ਼ ਸਿੰਘ ਬਾਦਲ ਡੀ.ਐੱਮ.ਸੀ. ਲੁਧਿਆਣਾ ਵਿਖੇ ਜਾਂਚ ਲਈ ਗਏ ਸਨ ਜਿਥੇ ਡਾਕਟਰਾਂ ਨੇ ਉਨ੍ਹਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ। ਪ੍ਰਕਾਸ਼ ਸਿੰਘ ਬਾਦਲ ਕੁਝ ਦਿਨ ਪਹਿਲਾਂ ਆਪਣੇ ਹਲਕੇ ਲੰਬੀ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਲਈ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ।

Tags: corona positiveDMC Ludhianaformer CM Parkash Singh BadalSukhbir Singh Badal
Share201Tweet126Share50

Related Posts

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਧਰਾਲੀ ਤੋਂ ਬਾਅਦ ਹੁਣ ਉੱਤਰਾਖੰਡ ‘ਚ ਇਸ ਥਾਂ ਫਟਿਆ ਬੱਦਲ, ਮਚੀ ਤਬਾਹੀ

ਅਗਸਤ 23, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਆਇਆ ਵੱਡਾ ਫੈਸਲਾ ਫ਼ੈਸਲਾ

ਅਗਸਤ 22, 2025

ਸਹੁਰਿਆਂ ਦੇ ਘਰ ਹੀ ਦਹੇਜ ਸਮੇਤ ਪੇਕਿਆਂ ਨੇ ਧੀ ਦਾ ਕਰ ਦਿੱਤਾ ਸਸਕਾਰ, ਜਾਣੋ ਅਜਿਹਾ ਕੀ ਰਿਹਾ ਕਾਰਨ

ਅਗਸਤ 21, 2025

ਆਪਣੀ ਮਰਜੀ ਨਾਲ ਵਿਧਵਾ ਬਣੀਆਂ 71 ਹਜ਼ਾਰ ਮਹਿਲਾਵਾਂ, ਜਾਣੋ ਕੀ ਰਿਹਾ ਇਸਦਾ ਕਾਰਨ

ਅਗਸਤ 21, 2025

ਭਾਰਤ ਨੂੰ ਮਿਲਿਆ ਟਰੰਪ TARRIF ਦਾ ਹੱਲ, ਜਾਣੋ ਕੌਣ ਅੱਗੇ ਖੜ੍ਹਾ ਹੋਇਆ ਢਾਲ ਬਣ

ਅਗਸਤ 21, 2025
Load More

Recent News

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.