ਸ਼ੁੱਕਰਵਾਰ, ਜੂਨ 19, 2026 11:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਪਣੇ ਫੇਸਬੁੱਕ ਪੇਜ ‘ਤੇ ਮੈਨੂੰ ਬੇਈਮਾਨ ਦੱਸ ਹੱਦਾਂ ਪਾਰ ਕਰ ਰਿਹੈ ਕੇਜਰੀਵਾਲ: CM ਚੰਨੀ

by propunjabtv
ਜਨਵਰੀ 21, 2022
in ਦੇਸ਼, ਪੰਜਾਬ
0

ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਸਿਆਸੀ ਪਾਰਟੀਆਂ ਵੱਲੋਂ ਇਕ ਦੂਜੇ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ। ਅਜਿਹੇ ਹੀ ਇਕ ਇਲਜ਼ਾਮ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਨੂੰ ਘੇਰਦੇ ਹੋਏ ਨਜ਼ਰ ਆਏ ਹਨ।

ਆਮ ਆਦਮੀ ਪਾਰਟੀ ਪੰਜਾਬ ਦੇ ਫੇਸਬੁੱਕ ਪੇਜ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੇਈਮਾਨ ਦੱਸੇ ਜਾਣ ‘ਤੇ ਉਨ੍ਹਾਂ ਵੱਲੋਂ ਅਰਵਿੰਦ ਕੇਜਰੀਵਾਲ ‘ਤੇ ਪਲਟਵਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੀਆਂ ਹੱਦਾਂ ਪਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸੱਭਿਆਚਾਰ ਭੁੱਲ ਪਹਿਲਾਂ ਵੀ ਅਜਿਹੀਆਂ ਹਰਕਤਾਂ ਕਰ ਚੁੱਕੇ ਹਨ। ਮੇਰੇ ਵੱਲੋਂ ਉਨ੍ਹਾਂ ਨੂੰ ਕਾਲਾ ਅੰਗਰੇਜ਼ ਕਹਿ ਜਾਣ ‘ਤੇ ਵੀ ਉਨ੍ਹਾਂ ਦਾ ਪੰਜਾਬ ਦੀਆਂ ਮਾਵਾਂ ਭੈਣਾਂ ਨੂੰ ਲੈ ਕੇ ਇਕ ਮਾੜਾ ਕੁਮੈਂਟ ਦੇਖਣ ਨੂੰ ਮਿਲਿਆ ਸੀ।

Tags: aam admi partyarvind kejriwalCM ChannI
Share202Tweet126Share50

Related Posts

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਜੂਨ 19, 2026

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਜੂਨ 19, 2026

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

ਜੂਨ 19, 2026

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 19, 2026

ਚੰਬਾ ‘ਚ ਵਾਪਰਿਆ ਹਾਦਸਾ, ਖੱਡ ‘ਚ ਡਿੱਗੀ ਕਾਰ; ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਜੂਨ 18, 2026

ਚੰਡੀਗੜ੍ਹ ਕੈਸ਼ੀਅਰ ਕਤਲ ਕੇਸ ਦੇ ਮੁਲਜ਼ਮਾਂ ਨੂੰ ਮੁਕਾਬਲੇ ਦੌਰਾਨ ਲੱਤ ‘ਚ ਲੱਗੀ ਗੋਲੀ ; ਭੱਜਣ ਦੀ ਕਰ ਰਹੇ ਸਨ ਕੋਸ਼ਿਸ਼

ਜੂਨ 18, 2026
Load More

Recent News

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਜੂਨ 19, 2026

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਜੂਨ 19, 2026

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

ਜੂਨ 19, 2026

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 19, 2026

ਅਮਰੀਕਾ-ਈਰਾਨ ਜੰਗ ਖਤਮ; ਟਰੰਪ ਨੇ ਉੱਚੀ ਆਵਾਜ਼ ਵਿੱਚ ਸਮਝੌਤੇ ‘ਤੇ ਦਸਤਖਤ ਕੀਤੇ ਜਾਣ ਦਾ ਕੀਤਾ ਐਲਾਨ

ਜੂਨ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.