ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਥਿਤ ਤੌਰ ‘ਤੇ ਕੀਤੀ ਜਾ ਰਹੀ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮੁੱਦੇ ‘ਤੇ ਪੰਜਾਬ ਦੇ ਮਾਨਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਦਾ ਸਮਾਂ ਮੰਗਿਆ ਹੈ।
ਉਨ੍ਹਾਂ ਦੱਸਿਆ ਕਿ ਹਾਲ ਹੀ ‘ਚ ਚੰਨੀ ਦੇ ਭਤੀਜੇ ‘ਤੇ ਈ.ਡੀ. ਛਾਪੇਮਾਰੀ ਤੋਂ ਸਾਰੇ ਤੱਥ ਸਾਹਮਣੇ ਆ ਗਏ ਹਨ।