ਵੀਰਵਾਰ, ਸਤੰਬਰ 24, 2026 05:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਚੰਨੀ ਵੱਲੋਂ ਮੋਦੀ ਨਾਲ ਮੁਲਾਕਾਤ ਦੌਰਾਨ 3 ਮੁੱਦਿਆ ‘ਤੇ ਕੀਤੀ ਗਈ ਚਰਚਾ,ਕਿਸਾਨੀ ਮੁੱਦੇ ‘ਤੇ ਮਿਲਿਆ ਪਾਜ਼ੀਟਿਵ ਹੁੰਗਾਰਾ !

by propunjabtv
ਅਕਤੂਬਰ 2, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਅਤੇ ਤਿੰਨੋਂ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ। ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨ ਅੰਦੋਲਨ ਦਾ ਜਲਦੀ ਹੱਲ ਕਰਨ, ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਵਾਉਣ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵੀ ਪ੍ਰਧਾਨ ਮੰਤਰੀ ਨੂੰ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਉਹ ਵੀ ਕਿਸਾਨਾਂ ਦੇ ਮਸਲੇ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਅਤੇ ਇਸ ਸਬੰਧੀ ਕੰਮ ਕਰ ਰਹੇ ਹਨ। ਇਸ ਦੌਰਾਨ ਚੰਨੀ ਨੇ ਪੰਜਾਬ ਵਿਚ ਝੋਨੇ ਦੀ ਖਰੀਦ ਫ਼ੌਰੀ ਸ਼ੁਰੂ ਕਰਵਾਉਣ ਦੀ ਅਪੀਲ ਵੀ ਕੀਤੀ ਜਿਸ ਨੂੰ ਕੇ 10 ਅਕਤੂਬਰ ਤੱਕ ਅੱਗੇ ਪਾ ਦਿੱਤਾ ਗਿਆ ਹੈ। ਸ੍ਰੀ ਚੰਨੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਮੈਂ ਪ੍ਰਧਾਨ ਮੰਤਰੀ ਨੂੰ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਸਮਾਪਤ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਮੇਰੀ ਗੱਲ ਧਿਆਨ ਨਾਲ ਸੁਣੀ ਅਤੇ ਕਿਹਾ ਕਿ ਉਹ ਵੀ ਇਸ ਸਮੱਸਿਆ ਦਾ ਹੱਲ ਚਾਹੁੰਦੇ ਹਨ ਅਤੇ ਇਸ ਦਿਸ਼ਾ ਵਿਚ ਕੰਮ ਕਰ ਰਹੇ ਹਨ।’’ ਪੰਜਾਬ ਦੇ ਮੁੱਖ ਮੰਤਰੀ ਨੇ ਮੋਦੀ ਨੂੰ ਅਪੀਲ ਕੀਤੀ ਕਿ ਉਹ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਮੀਟਿੰਗ ਬੜੇ ਚੰਗੇ ਮਾਹੌਲ ਵਿੱਚ ਹੋਈ।

Tags: CM ChannIdiscussfarmers issue!meetingmodipositive response
Share201Tweet126Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.