ਕਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਕੋਰੋਨਾ ਦਾ ਪ੍ਰਵੇਸ਼ ਹੋ ਗਿਆ ਹੈ। ਚੰਨੀ ਦੇ ਘਰ ਦੇ 3 ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਤੋਂ ਬਾਅਦ ਸੀ.ਐਮ. ਚੰਨੀ ਦਾ ਕੋਵਿਡ ਟੈਸਟ ਵੀ ਹੋ ਚੁੱਕਾ ਹੈ ਅਤੇ ਅੱਜ ਉਸ ਦੀ ਰਿਪੋਰਟ ਆਵੇਗੀ।