ਸ਼ਨੀਵਾਰ, ਅਪ੍ਰੈਲ 11, 2026 06:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਡੀਗੜ੍ਹ ਮਸਲੇ ’ਤੇ ਸੁਖਪਾਲ ਖਹਿਰਾ ਨੇ CM ਭਗਵੰਤ ਮਾਨ ਨੂੰ ਇਕ ਵਾਰ ਫਿਰ ਕੀਤੀ ਅਪੀਲ, ਸੁਝਾਏ 3 ਨੁਕਤੇ

by propunjabtv
ਮਾਰਚ 31, 2022
in ਦੇਸ਼, ਪੰਜਾਬ
0

ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਚੰਡੀਗੜ੍ਹ ਦੇ ਮਸਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਦੇ ਇਸ ਇਕ ਤਰਫੇ ਫੈਸਲੇ ਖ਼ਿਲਾਫ਼ ਆਵਾਜ਼ ਚੁੱਕਣ ਦੀ ਅਪੀਲ ਕੀਤੀ ਹੈ। ਸੁਖਪਾਲ ਸਿੰਘ ਖਹਿਰਾ ਨੇ ਸੀ.ਐੱਮ. ਭਗਵੰਤ ਮਾਨ ਨੂੰ ਇਕ ਵਾਰ ਫਿਰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਵਾਲੇ ਭਾਜਪਾ ਸਰਕਾਰ ਦੇ ਇਸ ਪੱਖਪਾਤੀ ਫ਼ੈਸਲੇ ਦਾ ਵਿਰੋਧ ਕਰਨ। ਇਸ ਫੈਸਲੇ ਦਾ ਵਿਰੋਧ ਕਰਨ ਲਈ ਉਨ੍ਹਾਂ ਵੱਲੋਂ 3 ਨੁਕਤੇ ਵੀ ਸੁਝਾਏ ਗਏ ਹਨ।

1. ਸਰਬ ਪਾਰਟੀ ਮੀਟਿੰਗ ਬੁਲਾਕੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ ਜਾਵੇ
2. ਜ਼ਮੀਨੀ ਪੱਧਰ ‘ਤੇ ਇਸ ਦਾ ਵਿਰੋਧ ਕੀਤਾ ਜਾਵੇ
3. ਸੁਪਰੀਮ ਕੋਰਟ ਤੱਕ ਪਹੁੰਚ ਕਰਕੇ ਇਸ ਅਹਿਮ ਮਸਲੇ ਦਾ ਹੱਲ ਕੀਤਾ ਜਾਵੇ

ਖਹਿਰਾ ਨੇ ਭਗੰਵਤ ਮਾਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ’ਚ ਜਿੰਨੇ ਵੀ ਮੁਕੰਮਲ ਕਰਮਚਾਰੀ ਹਨ, ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਹੈ। ਇਸ ਦਾ ਸਿੱਧਾ-ਸਿੱਧਾ ਮਤਲਬ ਇਹ ਹੈ ਕਿ ਹੁਣ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਮਰਜ਼ੀ ਨਾਲ ਭਾਵੇਂ ਮੱਧ ਪ੍ਰਦੇਸ਼, ਭਾਵੇਂ ਰਾਜਸਥਾਨ ਭਾਵੇਂ ਯੂ. ਪੀ. ਵਿਚੋਂ ਕਿਸੇ ਨੂੰ ਵੀ ਚੱਕ ਕੇ ਲਿਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕੇਂਦਰ ਸਰਕਾਰ ਨੇ ਸਾਡੇ ‘ਤੇ ਇਕ ਵੱਡਾ ਹਮਲਾ ਕੀਤਾ ਹੈ ਅਤੇ ਜੇਕਰ ਅਸੀਂ ਆਉਣ ਵਾਲੇ ਸਮੇਂ ’ਚ ਇਹ ਹਮਲਾ ਸਹਿ ਜਾਂਦੇ ਹਾਂ ਤਾਂ ਪਤਾ ਨਹੀਂ ਹੋਰ ਕਿੰਨੇ ਕੁ ਹਮਲੇ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦੇ ਪਹਿਲਾਂ ਵੀ ਕੇਂਦਰ ਵੱਲੋਂ ਬੀ. ਬੀ. ਐੱਮ. ਬੀ. ਦਾ ਅਧਿਕਾਰ ਖੋਹਣ ਦੇ ਨਾਲ-ਨਾਲ ਬੀ. ਐੱਸ. ਐੱਫ. ਦਾ ਦਾਇਰਾ ਬਾਰਡਰ ਤੋਂ ਲੈ ਕੇ ਅੰਦਰ ਤੱਕ 50 ਕਿਲੋਮੀਟਰ ਵਧਾ ਦਿੱਤਾ ਗਿਆ ਹੈ।

Tags: cm bhagwant mannSukhpal Khaira
Share202Tweet126Share51

Related Posts

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.