ਸ਼ੁੱਕਰਵਾਰ, ਫਰਵਰੀ 27, 2026 07:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਕੈਪਟਨ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਧੇਰੇ ਫੰਡ ਜਲਦੀ ਜਾਰੀ ਕਰਨ ਦਾ ਦਿੱਤਾ ਭਰੋਸਾ-ਰਵੀਨ ਠੁਕਰਾਲ

by propunjabtv
ਜੁਲਾਈ 19, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ਦੇ ਵਿੱਚ ਮੀਟਿੰਗਾ ਦਾ ਦੌਰ ਲਗਾਤਾਰ ਜਾਰੀ ਹੈ | ਇੱਕ ਪਾਸੇ ਸਿੱਧੂ ਪ੍ਰਧਾਨ ਬਣਨ ਤੇ ਸਾਰੇੇ ਕਾਂਗਰਸੀਆਂ ਨਾਲ ਮੁਲਾਕਾਤ ਕਰ ਰਹੇ ਹਨ ਦੂਜੇ ਪਾਸੇ ਕੁਝ ਕਾਂਗਰਸੀ ਕੈਪਟਨ ਦਾ ਨਾਰਾਜਗੀ ਦੂਰ ਕਰਨ ਤੇ ਲੱਗੇ ਹੋਏ ਹਨ ਇਸ ਦੇ ਵਿਚਾਲੇ ਹੀ ਖਬਰਾ ਸਾਹਮਣੇ ਆ ਰਹੀਆਂ ਸਨ ਕਿ ਕੈਪਟਨ ਨੇ ਬੁੱਧਵਾਰ ਨੂੰ ਮੀਟਿੰਗ ਬੁਲਾਈ ਹੈ ਜਿਸ ਬਾਰੇ ਰਵੀਨ ਠੁਕਰਾਲ ਨੇ ਸਪੱਸ਼ਟ ਕਰ ਦਿੱਤਾ ਹੈ|ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਇਹ ਮੀਟਿੰਗ ਵਿਕਾਸ ਕਾਰਜਾਂ ਨੂੰ ਲੈ ਕੇ ਹੋ ਰਹੀ ਹੈ ਨਾ ਕਿ ਨਵਜੋਤ ਸਿੱਧੂ ਨੂੰ PPCC ਦਾ ਪ੍ਰਧਾਨ ਬਣਾਏ ਜਾਣ ਦੇ ਸਬੰਧ ‘ਚ।

Some media reports suggesting that CM @capt_amarinder has invited @INCPunjab MLAs & MPs for lunch on July 21 are incorrect. He has not planned or sent invites for any such lunch.

— Raveen Thukral (@Raveen64) July 19, 2021

ਇਸ ਮੀਟਿੰਗ ਵਿਚ ਬ੍ਰਹਮਮੋਹਿੰਦਰਾ, ਸਾਧੂ ਸਿੰਘ ਧਰਮਸੋਤ ਅਤੇ ਹੋਰ ਵਿਧਾਇਕ ਮੌਜੂਦ ਸਨ। ਮੁੱਖ ਮੰਤਰੀ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਧੇਰੇ ਫੰਡਾਂ ਦੀ ਜਲਦੀ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

Punjab CM @capt_amarinder reviews Patiala development works with Ministers, including @BrahmMohindra & Sadhu Singh Dharamsot, and MLAs. Assures of early release of more funds for infrastructure development. pic.twitter.com/68lQsER1D3

— Raveen Thukral (@Raveen64) July 19, 2021

ਮੀਟਿੰਗ ‘ਚ ਸ਼ਾਮਿਲ ਵਿਧਾਇਕ

  • Health Minister Balbir singh sidhu
  • Punjab Vidhan Sabha speaker Speaker Rana KP
  • Minister Sadhu singh dharamsot
  • MLA nirmal singh shatrana
  • MLA Harminder singh gill
  • Minister Bram Mahindra
  • MLA Hardyal kamboj
  • MLA raj kumar verka
  • MLA Madan lal Jalalpur
  • MLA Sukhpal bhullar
  • MLA navtez cheema
Tags: captaincmcaptaincongressdiscussissuemeetingraveen thukraltweet
Share199Tweet124Share50

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.