ਮੰਗਲਵਾਰ, ਮਈ 13, 2025 01:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਦੇ 300 ਯੂਨਿਟ ਬਿਜਲੀ ਮੁਫ਼ਤ ਦੇ ਐਲਾਨ ‘ਤੇ ਅਰਵਿੰਦ ਕੇਜਰੀਵਾਲ ਨੇ ਦਿੱਤੀ ਵਧਾਈ ਕਿਹਾ , ਅਸੀਂ ਜੋ ਕਹਿੰਦੇ ਹਾਂ, ਕਰਕੇ ਦਿਖਾਉਂਦੇ ਹਾਂ

by propunjabtv
ਅਪ੍ਰੈਲ 16, 2022
in ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ 300 ਫ੍ਰੀ ਬਿਜਲੀ ਦਾ ਫੈਸਲਾ ਸੁਣਾ ਕੇ ਖੁਸ਼ਖਬਰੀ ਦਿੱਤੀ ਹੈ ਅਤੇ ਟਵਿਟਰ ‘ਤੇ ਟਵੀਟ ਕਰਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ 1 ਜੁਲਾਈ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਮਿਲੇਗੀ। ਅਸੀਂ ਆਪਣੀ ਦਿੱਤੀ ਹੋਈ ਹਰ ਗਾਰੰਟੀ ਪੂਰੀ ਕਰਦੇ ਹਾਂ। ਪੰਜਾਬ ਦੀ ਜਨਤਾ ਨੂੰ ਦਿੱਤੀਆਂ ਗਾਰੰਟੀਆਂ ਵੀ ਅਸੀਂ ਇੱਕ-ਇੱਕ ਕਰਕੇ ਪੂਰੀਆਂ ਕਰਾਂਗੇ। ਹੁਣ ਜਨਤਾ ਦਾ ਪੈਸਾ ਜਨਤਾ ਦੀ ਸਹੂਲਤ ‘ਤੇ ਖਰਚ ਹੋਵੇਗਾ। ਸਾਰੇ ਪੰਜਾਬੀਆਂ ਨੂੰ ਵਧਾਈਆਂ! ਇੱਕ ਜੁਲਾਈ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਅਸੀਂ ਆਪਣੀ ਦਿੱਤੀ ਹੋਈ ਗਰੰਟੀ ਪੂਰੀ ਕਰਦੇ ਹਾਂ। ਪੰਜਾਬ ਦੀ ਜਨਤਾ ਨੂੰ ਦਿੱਤੀਆਂ ਹੋਈਆਂ ਗਾਰੰਟੀਆਂ ਵੀ ਅਸੀਂ ਇੱਕ-ਇੱਕ ਕਰ ਕੇ ਪੂਰੀਆਂ ਕਰਾਂਗੇ। ਹੁਣ ਜਨਤਾ ਦਾ ਪੈਸਾ ਜਨਤਾ ਦੀ ਸਹਿੂਲੀਅਤ ਉੱਤੇ ਖ਼ਰਚ ਹੋਵੇਗਾ।

भगवंत जी,इस शानदार निर्णय के लिए बहुत बधाई

हमने अपना पहला वादा पूरा किया। हम जो कहते हैं, करते हैं। दूसरी पार्टियों की तरह झूठे वादे नहीं करते

अब साफ़ नीयत वाली ईमानदार,देशभक्त सरकार आ गयी है। भ्रष्टाचार ख़त्म करके पैसे बचायेंगे।पंजाब की तरक़्क़ी में पैसे की कमी नहीं होने देंगे https://t.co/sePwm5WUft

— Arvind Kejriwal (@ArvindKejriwal) April 16, 2022

CM ਭਗਵੰਤ ਦੇ ਇਸ ਫੈਸਲੇ ‘ਤੇ ਅਰਵਿੰਦ ਕੇਜਰੀਵਾਲ ਨੇ ਵਧਾਈ ਦਿੱਤੀ ਅਤੇ ਆਪਣੇ ਟਵੀਟਰ ਅਕਾਊਂਟ ‘ਤੇ ਟਵੀਟ ਕਰਦਿਆਂ ਕਿਹਾ ਅਸੀਂ ਪੰਜਾਬੀਆਂ ਦਾ ਵਾਅਦਾ ਪੂਰਾ ਕਰਕੇ ਦਿਖਾਇਆ ਹੈ | ਅਸੀਂ ਜੋ ਕਹਿੰਦੇ ਹਾਂ, ਕਰਕੇ ਦਿਖਾਉਂਦੇ ਹਾਂ | ਅਸੀਂ ਹੋਰਾਂ ਪਾਰਟੀ ਦੀ ਤਰ੍ਹਾਂ ਇੱਕਲੇ ਵਾਅਦੇ ਨਹੀਂ ਕਰਦੇ | ਹੁਣ ਸਾਫ਼ ਨੀਅਤ ਵਾਲੀ ਸਰਕਾਰ ਆ ਗਈ ਹੈ | ਹੁਣ ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਹੋਏਗਾ ਅਤੇ ਪੈਸੇ ਦੀ ਬੱਚਤ ਕਰਾਂਗੇ | ਨਾਲ ਹੀ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ |’

 

Tags: aaparvind kejriwalcm bhagwant mann
Share198Tweet124Share49

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.