ਵੀਰਵਾਰ, ਜੁਲਾਈ 2, 2026 06:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸੀ ਵਰਕਰ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਨਵਜੋਤ ਸਿੱਧੂ ਦੇ ਨਾਂਅ ਜਾਰੀ ਕੀਤੀ ਆਡੀਓ ,CM ਕੈਪਟਨ ਵੱਲੋਂ ਜਾਂਚ ਦੇ ਹੁਕਮ

by propunjabtv
ਜੁਲਾਈ 30, 2021
in ਦੇਸ਼, ਪੰਜਾਬ, ਰਾਜਨੀਤੀ
0

ਲੁਧਿਆਣਾ ਤੋਂ ਕਾਂਗਰਸੀ ਵਰਕਰ ਵੱਲੋਂ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਵਰਕਰ ਨੇ ਖੁਦਕੁਸ਼ੀ ਤੋਂ ਪਹਿਲਾਂ ਇੱਕ ਆਡਿਓ ਜਾਰੀ ਕੀਤਾ ਸੀ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਵਿਧਾਨ ਸਭਾ ਦਾਖਾ ਅਧੀਨ ਜੰਗਪੁਰ ਦੇ ਰਹਿਣ ਵਾਲੇ ਦਲਜੀਤ ਸਿੰਘ ਉਰਫ ਹੈਪੀ ਬਾਜਵਾ ਨੇ ਕੋਈ ਜਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੀ ਹੈ | ਜ਼ਿਕਰਯੋਗ ਹੈ ਕਿ ਮੁੱਲਾਂਪੁਰ ਦਾਖਾ ਵਿੱਚ ਕਾਂਗਰਸ ਪਾਰਟੀ ਦਾ ਸਰਗਰਮ ਵਰਕਰ ਸੀ ਤੇ ਵੱਖ ਵੱਖ ਅਹੁਦਿਆਂ ‘ਤੇ ਕੰਮ ਵੀ ਕਰ ਚੁੱਕਾ ਸੀ।

ਹੈਪੀ ਬਾਜਵਾ ਵੱਲੋਂ ਜਾਰੀ ਆਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਆਡੀਓ ਵਿੱਚ ਉਸ ਨੇ ਪਿੰਡ ਦੇ ਹੀ ਤਿੰਨ ਵਿਅਕਤੀਆਂ ਉਪਰ ਖੁਦਕੁਸ਼ੀ ਲਈ ਜ਼ਿੰਮੇਵਾਰ ਠਹਿਰਾਇਆ ਹੈ। ਉਸ ਨੇ ਆਡੀਓ ਵਿੱਚ ਸਿੱਧੂ ਨੂੰ ਮੁਖਾਤਿਬ ਹੁੰਦਿਆਂ ਇਹ ਵੀ ਕਿਹਾ ਕਿ ਕਾਂਗਰਸੀ ਵਰਕਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ।
ਆਡੀਓ ਵਿੱਚ ਉਸ ਨੇ ਸਿੱਧੂ ਕੋਲ ਦੁੱਖ ਰੋਂਦਿਆਂ ਆਪਣੇ ਭਰਾ ਦੇ ਬੱਚਿਆਂ ਦੇ ਸਿਰ ‘ਤੇ ਹੱਥ ਰੱਖਣ ਦੀ ਬੇਨਤੀ ਵੀ ਕੀਤੀ, ਜਿਨ੍ਹਾਂ ਨੂੰ ਉਹ ਬਹੁਤ ਪਿਆਰ ਕਰਦਾ ਸੀ। ਉਸ ਦਾ ਕਹਿਣਾ ਸੀ ਕਿ ਉਸ ਨੇ 30 ਸਾਲ ਪਾਰਟੀ ਲਈ ਕੰਮ ਕੀਤਾ ਹੈ ਪਰੰਤੂ ਉਸ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ। ਅਖੀਰ ਉਸ ਨੇ ਕਿਹਾ ਕਿ ਇਹ ਕੰਮ ਜ਼ਮੀਰ ਮਾਰ ਕੇ ਹੁੰਦੇ ਹਨ, ਇਸ ਲਈ ਉਹ ਇਹ ਵੱਡਾ ਕਦਮ ਚੁੱਕਣ ਜਾ ਰਿਹਾ ਹੈ।

ਨਵਜੋਤ ਸਿੰਘ ਸਿੱਧੂ  ਘਟਨਾ ਬਾਰੇ ਪਤਾ ਲੱਗਦੇ ਸਾਰ ਹੀ ਬੀਤੀ ਸ਼ਾਮ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਘਰ ਪੁੱਜੇ। ਇਸ ਮੌਕੇ ਸਿੱਧੂ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਦੇਣ ਦਾ ਐਲਾਨ ਵੀ ਕੀਤਾ। ਇਸ ਦੇ ਨਾਲ ਹੀ ਸਿੱਧੂ ਨੇ ਇੱਕ ਟਵੀਟ ਕੀਤਾ ਜਿਸ ‘ਚ ਲਿਖਿਆ ਕਿ ਸੁਹਿਰਦ ਕਾਂਗਰਸੀ ਵਰਕਰ ਦੇ ਆਪਣੀ ਮੌਤ ਸੰਬੰਧੀ ਬੋਲਾਂ ਨੂੰ ਸੁਣ ਕੇ ਮੈਂ ਬਹੁਤ ਹੀ ਦੁਖੀ ਹਿਰਦੇ ਨਾਲ ਉਸਦੇ ਨਜਦੀਕੀਆਂ ਅਤੇ ਪਿਆਰਿਆਂ ਕੋਲ ਤੁਰੰਤ ਪਹੁੰਚਿਆਂ ਅਤੇ ਜੋ ਕਰ ਸਕਦਾ ਸੀ ਉਹ ਕੀਤਾ।

Saddened by the dying declaration of our committed congress worker. Rushed to his near and dear ones, and did what I could – Disconsolate appeal to change the system !!! pic.twitter.com/McEmrmi7GH

— Navjot Singh Sidhu (@sherryontopp) July 30, 2021

ਮੁੱਖ ਮੰਤਰੀ ਵੱਲੋਂ ਜਾਂਚ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਨੇ ਵੀ ਘਟਨਾ ‘ਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਟਵੀਟ ਰਾਹੀਂ ਡੀਜੀਪੀ ਦਿਨਕਰ ਗੁਪਤਾ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਬਾਰੇ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

Tags: audioCM orderscommitting suicideCongress workernavjot sidhuprobereleases
Share201Tweet126Share50

Related Posts

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਜੁਲਾਈ 2, 2026

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਜੁਲਾਈ 2, 2026

ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਖ਼ਤਮ, ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਜੁਲਾਈ 2, 2026
Load More

Recent News

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.