ਚੋਣ ਨਤੀਜਿਆਂ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸ ਮੁਲਾਕਾਤ ਨੂੰ ਲੈ ਕੇ ਕਈ ਸਿਆਸੀ ਅਟਕਨਾਂ ਵੀ ਲਗਾਇਆਂ ਜਾ ਰਹੀਆਂ ਹਨ। ਦੱਸ ਦੇਈਏ ਕਿ CM ਚੰਨੀ BBMB ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਨਾਲ ਮੁਲਾਕਾਤ ਕਰਣਗੇ ਤੇ ਯੂਕਰੇਨ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਿਸ ਲਿਆਉਣ ਦਾ ਵੀ ਮੁੱਦਾ ਚੁੱਕਣਗੇ।