ਸ਼ੁੱਕਰਵਾਰ, ਮਾਰਚ 6, 2026 07:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਆਏਗੀ ‘ਆਪ’ ਦੀ ਸਰਕਾਰ, ਲੋਕਾਂ ਨੇ ਭਗਵੰਤ ਮਾਨ ਨੂੰ CM ਬਣਾਉਣ ਦਾ ਬਣਾਇਆ ਮਨ : ਰਾਘਵ ਚੱਢਾ

by propunjabtv
ਮਾਰਚ 9, 2022
in ਪੰਜਾਬ
0

ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ 10 ਮਾਰਚ ਨੂੰ ਨਤੀਜੇ ਸਾਹਮਣੇ ਆਉਣਗੇ ਪਰ ਇਸ ਤੋਂ ਪਹਿਲਾਂ ਆਏ ਐਗਜ਼ਿਟ ਪੋਲ ਦੇ ਨਤੀਜਿਆਂ ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ ਖੁਸ਼ ਕਰ ਦਿੱਤਾ ਹੈ।

ਕਿਉਂਕਿ ਕਰੀਬ ਸਾਰੇ ਐਗਜ਼ਿਟ ਪੋਲ ਨੇ ਇਹ ਦਰਸਾਇਆ ਹੈ ਕਿ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਸਕਦੀ ਹੈ। ਹੁਣ ‘ਆਪ’ ਨੇਤਾ ਰਾਘਵ ਚੱਢਾ ਨੇ ਵੀ ਮੋਹਾਲੀ ‘ਚ ਵੱਡਾ ਦਾਅਵਾ ਕੀਤਾ ਹੈ, ਨਾਲ ਹੀ ਆਪਣੀ ਪਾਰਟੀ ਨੂੰ ਕਾਂਗਰਸ ਦਾ ਬਦਲ ਦੱਸਿਆ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਗਲੇ ਲਗਾਉਣ ਦਾ ਮਨ ਬਣਾ ਚੁੱਕੇ ਹਨ ਅਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਚੁੱਕੇ ਹਨ।

ਐਗਜ਼ਿਟ ਪੋਲ ਦਿਖਾ ਰਹੇ ਹਨ ਕਿ ਇਹ ਸੁਨਾਮੀ ਹੈ, ਆਮ ਆਦਮੀ ਪਾਰਟੀ ਦੀ ਲਹਿਰ ਨਹੀਂ। ‘ਆਪ’ ਆਗੂ ਰਾਘਵ ਚੱਢਾ ਨੇ ਇਸ ਬਹਾਨੇ 2024 ਦੀਆਂ ਲੋਕ ਸਭਾ ਚੋਣਾਂ ਦਾ ਜ਼ਿਕਰ ਕੀਤਾ ਹੈ। ਅਰਵਿੰਦ ਕੇਜਰੀਵਾਲ ਨੂੰ ਭਾਜਪਾ ਲਈ ਚੁਣੌਤੀ ਵੀ ਕਿਹਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਦੀ ਥਾਂ ਲਵੇਗੀ। ਆਮ ਆਦਮੀ ਪਾਰਟੀ ਰਾਸ਼ਟਰੀ ਪਾਰਟੀ ਬਣ ਕੇ ਉਭਰੀ ਹੈ। ਅਰਵਿੰਦ ਕੇਜਰੀਵਾਲ 2024 ‘ਚ ਭਾਜਪਾ ਦੇ ਖਿਲਾਫ ਚੁਣੌਤੀ ਦੇ ਰੂਪ ‘ਚ ਉਭਰਨਗੇ।

Tags: aapraghav chadda
Share200Tweet125Share50

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.