ਬੁੱਧਵਾਰ, ਅਕਤੂਬਰ 14, 2026 02:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

CM ਕੈਪਟਨ ਨੇ ਭਾਰਤੀ ਹਾਕੀ ਟੀਮ ਨੂੰ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ‘ਤੇ ਦਿੱਤੀ ਵਧਾਈ

by propunjabtv
ਅਗਸਤ 2, 2021
in ਖੇਡ, ਦੇਸ਼, ਪੰਜਾਬ, ਰਾਜਨੀਤੀ
0

ਭਾਰਤੀ ਹਾਕੀ ਟੀਮਕਈ ਸਾਲਾਂ ਤੋਂ ਬਾਅਦ ਸੈਮੀਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚ ਦਿੱਤਾ ਹੈ । ਟੋਕਿਓ ਓਲੰਪਿਕਸ ਵਿੱਚ ਹਾਕੀ ਦੇ ਕੁਆਰਟਰ ਫਾਈਨਲ ਜਿੱਤ ਕੇ ਸੈਮੀਫਾਈਨਲ ’ਚ ਪਹੁੰਚੀ ਹੈ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ਵਿੱਚ ਪਹੁੰਚਣ ‘ਤੇ ਵਧਾਈ ਦਿੱਤੀ ਗਈ ।

Chief Minister @Capt_Amarinder Singh congratulated the National Men's Hockey team for making it to the Semifinals of the Tokyo Olympics.
Indian Men’s Hockey team at #TokyoOlympics beat Great Britain by 3-1 and entered Olympic top 4 after 41 years.
(Reuters Photo) pic.twitter.com/lT0Kymkibx

— CMO Punjab (@CMOPb) August 1, 2021

 

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਟੋਕਿਓ ਓਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕਰਦਿਆਂ ਗ੍ਰੇਟ ਬ੍ਰਿਟੇਨ ਖਿਲਾਫ 3-1 ਦੇ ਫਰਕ ਨਾਲ ਜਿੱਤ ਹਾਸਿਲ ਕੀਤੀ ਅਤੇ 41 ਸਾਲਾਂ ਬਾਅਦ ਓਲੰਪਿਕ ਦੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਪੰਜਾਬ ਦੇ ਤਿੰਨ ਖਿਡਾਰੀਆਂ ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਹਾਰਦਿਕ ਸਿੰਘ ਵੱਲੋਂ ਵਿਰੋਧੀ ਟੀਮ ਖਿਲਾਫ਼ ਤਿੰਨ ਗੋਲ ਕੀਤੇ ਗਏ। ਸਾਰਿਆਂ ਨੂੰ ਮੁਬਾਰਕਾਂ ਤੇ ਜਲਦੀ ਜਿੱਤ ਕੇ ਭਾਰਤ ਆਓ… ਅਸੀਂ ਤੁਹਾਡਾ ਇੰਤਜ਼ਾਰ ਕਰ ਰਹੇ ਹਾਂ।”

Tags: cm captaincongratulateshockey teamsemifinalstokyo Olympicstweet
Share200Tweet125Share50

Related Posts

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਪੰਜਾਬ ਸਰਕਾਰ ਵੱਲੋਂ 4 IAS/PCS ਅਧਿਕਾਰੀਆਂ ਦਾ ਤਬਾਦਲਾ

ਅਕਤੂਬਰ 14, 2026

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026
Load More

Recent News

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਪੰਜਾਬ ਸਰਕਾਰ ਵੱਲੋਂ 4 IAS/PCS ਅਧਿਕਾਰੀਆਂ ਦਾ ਤਬਾਦਲਾ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.