ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅਚਾਨਕ ਦਿੱਲੀ ਪਹੁੰਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਪੰਜਾਬ ਵਿਧਾਨ ਸਭਾ ਚੋਣਾਂ ‘ਚ ਹੋਈ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਸੀ।ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ।
ਜਿਸ ਤੋਂ ਬਾਅਦ ਅਜੇ ਤੱਕ ਕਿਸੇ ਨੂੰ ਵੀ ਪਾਰਟੀ ਪ੍ਰਧਾਨ ਨਹੀਂ ਬਣਾਇਆ ਗਿਆ ਹੈ।