ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ 103 ਸਾਲ ਪੂਰੇ ਹੋ ਚੁੱਕੇ ਹਨ ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਟਵੀਟ ਕਰ ਲਿਖਿਆ ਭਾਰਤ ਦੇ ਇਤਿਹਾਸ ਵਿੱਚ ਜਲ੍ਹਿਆਂਵਾਲਾ ਬਾਗ਼ ਅਜਿਹਾ ਖ਼ੂਨੀ ਸਾਕਾ ਹੈ ਜਿਸਨੂੰ ਸੁਣ ਕੇ ਅੱਜ ਵੀ ਸਾਡੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ।
ਭਾਰਤ ਦੇ ਇਤਿਹਾਸ ਵਿੱਚ ਜਲ੍ਹਿਆਂਵਾਲਾ ਬਾਗ਼ ਅਜਿਹਾ ਖ਼ੂਨੀ ਸਾਕਾ ਹੈ ਜਿਸਨੂੰ ਸੁਣ ਕੇ ਅੱਜ ਵੀ ਸਾਡੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਸਾਡੇ ਮਹਾਨ ਸ਼ਹੀਦਾਂ ਨੇ ਜੋ ਕੁਰਬਾਨੀਆਂ ਦਿੱਤੀਆਂ, ਅਸੀਂ ਕਦੇ ਨਹੀਂ ਭੁੱਲ ਸਕਦੇ। ਸਾਰੀ ਜ਼ਿੰਦਗੀ ਸ਼ਹੀਦ ਹੋਏ ਇਹਨਾਂ ਸ਼ਹੀਦਾਂ ਦੇ ਰਿਣੀ ਰਹਾਂਗੇ ਜਿਨ੍ਹਾਂ ਸਦਕਾ ਸਾਨੂੰ ਇਹ ਆਜ਼ਾਦੀ ਮਿਲੀ
ਇਨਕਲਾਬ ਜ਼ਿੰਦਾਬਾਦ pic.twitter.com/oCdEDhWb2Y
— Bhagwant Mann (@BhagwantMann) April 13, 2022
ਸਾਡੇ ਮਹਾਨ ਸ਼ਹੀਦਾਂ ਨੇ ਜੋ ਕੁਰਬਾਨੀਆਂ ਦਿੱਤੀਆਂ, ਅਸੀਂ ਕਦੇ ਨਹੀਂ ਭੁੱਲ ਸਕਦੇ। ਸਾਰੀ ਜ਼ਿੰਦਗੀ ਸ਼ਹੀਦ ਹੋਏ ਇਹਨਾਂ ਸ਼ਹੀਦਾਂ ਦੇ ਰਿਣੀ ਰਹਾਂਗੇ ਜਿਨ੍ਹਾਂ ਸਦਕਾ ਸਾਨੂੰ ਇਹ ਆਜ਼ਾਦੀ ਮਿਲੀ ਹੈ। “ਇਨਕਲਾਬ ਜ਼ਿੰਦਾਬਾਦ।”