ਐਤਵਾਰ, ਅਪ੍ਰੈਲ 26, 2026 02:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਲਕੇ ਦੋ ਦਿਨਾਂ ਲਈ ਦਿੱਲੀ ਦੌਰੇ ‘ਤੇ ਜਾਣਗੇ CM ਮਾਨ, ਸਕੂਲਾਂ ਤੇ ਹਸਪਤਾਲਾਂ ਦਾ ਕਰਨਗੇ ਦੌਰਾ

by propunjabtv
ਅਪ੍ਰੈਲ 24, 2022
in ਦੇਸ਼, ਪੰਜਾਬ
0

ਸੀਐੱਮ ਮਾਨ ਕੱਲ੍ਹ ਨੂੰ ਭਾਵ ਸੋਮਵਾਰ ਨੂੰ ਦੋ ਦਿਨਾਂ ਲਈ ਦਿੱਲੀ ਦੌਰੇ ‘ਤੇ ਜਾ ਰਹੇ ਹਨ। ਉਥੇ ਜਾ ਕੇ ਦਿੱਲੀ ਦੇ ਸਰਕਾਰੀ ਸਕੂਲਾਂ, ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਸੀ.ਐੱਮ. ਮਾਨ ਦਾ ਇਹ ਦੌਰਾ ਦੋ ਦਿਨਾਂ ਦਾ ਹੋਵੇਗਾ।

ਸੀ.ਐੱਮ. ਮਾਨ ਦੇ ਨਾਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਜਾਣਗੇ । ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਵਰਲਡ ਕਲਾਸ ਸਕੂਲ ਬਣਾਉਣਗੇ। ਦਿੱਲੀ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਸਰਕਾਰੀ ਸਕੂਲ ਦੇਖਣ ਆਈ ਸੀ। ਇਸੇ ਤਰ੍ਹਾਂ ਪੰਜਾਬ ਵਿਚ ਵੀ ਕੈਨੇਡਾ ਤੋਂ ਲੋਕ ਸਰਕਾਰੀ ਸਕੂਲ ਦੇਖਣ ਆਉਣਗੇ। ਇਸ ਲਈ ਆਪ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹੀ ਮਿਸਾਲ ਦਿੱਤੀ ਸੀ।

ਇਸ ਤੋਂ ਪਹਿਲਾਂ 18 ਅਪ੍ਰੈਲ ਨੂੰ ਸੀ.ਐੱਮ. ਮਾਨ ਨੇ ਦਿੱਲੀ ਦੌਰੇ ‘ਤੇ ਦੋ ਕੈਬਨਿਟ ਮੰਤਰੀਆਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨਾਲ ਜਾਣਾ ਸੀ। ਪਰ ਕੁਝ ਕਾਰਨਾਂ ਕਰਕੇ ਕੁਝ ਕਾਰਨਾਂ ਕਰਕੇ ਇਹ ਦੌਰਾ ਰੱਦ ਹੋ ਗਿਆ ਸੀ।

Tags: cm manndehli
Share203Tweet127Share51

Related Posts

ਗੈਸ ਕੁਨੈਕਸ਼ਨ ਬਦਲੇ ਨਿਯਮ: ਨਹੀਂ ਜਾਰੀ ਕੀਤਾ ਜਾਵੇਗਾ ਹੁਣ ਕੋਈ ਨਵਾਂ ਸਿਲੰਡਰ —ਸਰਕਾਰ ਦਾ ਵੱਡਾ ਫੈਸਲਾ!

ਅਪ੍ਰੈਲ 25, 2026

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਅਪ੍ਰੈਲ 25, 2026

‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਅਪ੍ਰੈਲ 25, 2026

ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ

ਅਪ੍ਰੈਲ 25, 2026

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 25, 2026

ਰਾਘਵ ਚੱਢਾ ਨੇ ‘ਆਪ’ ਨੂੰ ਕਿਹਾ ਅਲਵਿਦਾ; 6 ਹੋਰ MPs ਨਾਲ ਹੋਣ ਦਾ ਦਾਅਵਾ, ਭਾਜਪਾ ‘ਚ ਸ਼ਾਮਲ

ਅਪ੍ਰੈਲ 24, 2026
Load More

Recent News

ਗੈਸ ਕੁਨੈਕਸ਼ਨ ਬਦਲੇ ਨਿਯਮ: ਨਹੀਂ ਜਾਰੀ ਕੀਤਾ ਜਾਵੇਗਾ ਹੁਣ ਕੋਈ ਨਵਾਂ ਸਿਲੰਡਰ —ਸਰਕਾਰ ਦਾ ਵੱਡਾ ਫੈਸਲਾ!

ਅਪ੍ਰੈਲ 25, 2026

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਅਪ੍ਰੈਲ 25, 2026

‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਅਪ੍ਰੈਲ 25, 2026

ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ

ਅਪ੍ਰੈਲ 25, 2026

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 25, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result