ਬੁੱਧਵਾਰ, ਮਾਰਚ 25, 2026 06:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : CM ਮਾਨ

by propunjabtv
ਅਪ੍ਰੈਲ 27, 2022
in ਦੇਸ਼, ਪੰਜਾਬ
0

ਕੋਵਿਡ-19 ਦੀ ਨਵੀਂ ਲਹਿਰ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਕੋਵਿਡ ਮਹਾਮਾਰੀ ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਹੈ। ਕੋਵਿਡ-19 ਦੇ ਕੇਸਾਂ ‘ਚ ਵਾਧੇ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ ‘ਚ ਸ਼ਿਰਕਤ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਨੇ ਕੋਵਿਡ ਮਹਾਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਕਾਰਗਰ ਪ੍ਰਣਾਲੀ ਵਿਕਸਿਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਕੋਵਿਡ ਮਾਮਲਿਆਂ ਦੇ ਵਾਧੇ ਨਾਲ ਨਜਿੱਠਣ ਲਈ ਲੋੜੀਂਦੇ ਸਾਰੇ ਸਾਧਨ ਉਪਲੱਬਧ ਹਨ ਅਤੇ ਪੰਜਾਬ ‘ਚ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼, ਜੋ ਕਿ ਅਸਲ ਕੋਰੋਨਾ ਯੋਧੇ ਹਨ, ਕੋਵਿਡ ਮਹਾਂਮਾਰੀ ਦੇ ਕਿਸੇ ਵੀ ਵਾਧੇ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ਉਤੇ 87 ਫ਼ੀਸਦੀ ਦੇ ਮੁਕਾਬਲੇ ਸੂਬੇ ਦੀ 97 ਫ਼ੀਸਦੀ ਆਬਾਦੀ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਅਤੇ 76 ਫ਼ੀਸਦੀ ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਮਹਾਮਾਰੀ ਦਾ ਸਾਹਮਣਾ ਕਰਨ ਲਈ 5.11 ਲੱਖ ਲੋਕਾਂ ਨੂੰ ਬੂਸਟਰ ਡੋਜ਼ ਵੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ‘ਚ ਬਹੁਤ ਘੱਟ ਕੇਸ (ਸਿਰਫ਼ 176 ਸਰਗਰਮ ਕੇਸ) ਹਨ ਅਤੇ ਰੋਜ਼ਾਨਾ ਔਸਤਨ 25 ਕੇਸ ਆ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਕੋਈ ਮਰੀਜ਼ ਗੰਭੀਰ ਹਾਲਤ ‘ਚ ਨਹੀਂ ਹੈ ਅਤੇ ਨਾ ਹੀ ਕੋਈ ਮਰੀਜ਼ ਆਈ.ਸੀ.ਯੂ. ‘ਚ ਭਰਤੀ ਹੈ ਅਤੇ ਸੂਬੇ ‘ਚ ਲੈਵਲ ਦੋ ਦੇ ਸਿਰਫ਼ 6 ਕੇਸ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਧਨਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਕੋਵਿਡ-19 ਦੀ ਸੰਭਾਵਿਤ ਚੌਥੀ ਜਾਂ ਅਗਲੀ ਲਹਿਰ ਨੂੰ ਰੋਕਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਪਾਬੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਵਿਡ ਸਥਿਤੀ ‘ਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ‘ਚ ਪਹਿਲਾਂ ਹੀ ਲੋੜੀਂਦੀ ਗਿਣਤੀ ‘ਚ ਬੈੱਡ ਉਪਲੱਬਧ ਹਨ ਅਤੇ ਸੂਬਾ ਕੋਵਿਡ ਕੇਸਾਂ ‘ਚ ਵਾਧੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

Tags: cm manncorona viruscovid19
Share203Tweet127Share51

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.