ਸ਼ੁੱਕਰਵਾਰ, ਸਤੰਬਰ 12, 2025 03:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ‘ਚ ਮਾਹੌਲ ਤਣਾਅਪੂਰਨ ਹੋਣ ਭਗਵੰਤ ਮਾਨ CM ਦਾ ਬਿਆਨ ਕਿਹਾ- ਕਿਸੇ ਨੂੰ ਵੀ ਰਾਜ ਵਿਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ

by propunjabtv
ਅਪ੍ਰੈਲ 29, 2022
in ਪੰਜਾਬ
0

ਅੱਜ 29 ਅਪ੍ਰੈਲ 2022 ਨੂੰ ਪਟਿਆਲਾ ਵਿਖੇ ਗਰਮ ਖਿਆਲੀ ਅਤੇ ਸ਼ਿਵ ਸੈਨਾ ਸਮਰਥਕਾਂ ਵਿਚਕਾਰ ਝੜਪ ਦੀ ਘਟਨਾ ਸਾਹਮਣੇ ਆਈ। ਇਸ ਘਟਨਾ ਕਰਕੇ ਪਟਿਆਲਾ ਵਿਖੇ ਮਾਹੌਲ ਤਣਾਅਪੂਰਨ ਰਿਹਾ ਅਤੇ ਧਾਰਾ 144 ਲਾਗੂ ਰਹੀ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਆਉਂਦਾ ਹੈ ਜਿਸ ‘ਚ ਉਹ ਕਹਿੰਦੇ ਹਨ ਕਿ ਪਟਿਆਲਾ ਵਿੱਚ ਝੜਪ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ।

The incident of clashes in Patiala are deeply unfortunate. I spoke with the DGP, peace has been restored in the area. We are closely monitoring the situation and will not let anyone create disturbance in the State. Punjab’s peace and harmony is of utmost importance.

— Bhagwant Mann (@BhagwantMann) April 29, 2022

ਮੈਂ DGP ਨਾਲ ਗੱਲ ਕੀਤੀ ਹੈ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਸੂਬੇ ਵਿੱਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ। ਦੱਸ ਦੇਈਏ ਕਿ ਫਿਲਹਾਲ ਪਟਿਆਲਾ ‘ਚ ਸ਼ਾਂਤੀ ਬਣੀ ਹੈ।ਇਸ ਦੇ ਵਿਚਾਲੇ ਹੀ ਇੱਕ ਖ਼ਬਰ ਸ਼ੋਸਲ ਮੀਡੀਆ ‘ਤੇ ਵਾਇਰਲ ਹੋਈ ਕਿ ਇਸ ਝੜਪ ‘ਚ ਨਿਹੰਗ ਸਿੰਘਾਂ ਵਲੋਂ ਐੱਸਐਚਓ ਦਾ ਹੱਥ ਵੱਢ ਦਿੱਤਾ ਗਿਆ।ਪਰ ਅਜਿਹਾ ਕੁਝ ਵੀ ਨਹੀਂ।

ਕੁਝ ਵੈੱਬ ਚੈਨਲਾਂ ਵਲੋਂ ਪਟਿਆਲਾ ਵਿਖੇ 'ਪ੍ਰਦਰਸ਼ਨਕਾਰੀਆਂ ਵਲੋਂ SHO ਦਾ ਹੱਥ ਕੱਟੇ ਜਾਣ' ਦੀ ਖਬਰ ਚਲਾਈ ਜਾ ਰਹੀ ਹੈ ਜੋ ਨਿਰਆਧਾਰ ਹੈ ਅਤੇ ਅਜਿਹੀਆਂ ਅਫਵਾਹਾਂ ਨੂੰ ਫੈਲਾਉਣ ਤੋਂ ਗੁਰੇਜ਼ ਕੀਤਾ ਜਾਵੇ। @CMOPb @PunjabGovtIndia @BhagwantMann @DproPatiala @SspPatiala @PatialaPolice

— DC Patiala (@DCPatialaPb) April 29, 2022

ਦੱਸ ਦੇਈਏ ਕਿ ਇੱਕ ਪੁਲਿਸ ਮੁਲਾਜ਼ਮ ਇੱਕ ਨਿਹੰਗ ਸਿੰਘ ਕੋਲੋਂ ਤਲਵਾਰ ਫੜ੍ਹ ਰਹੇ ਹੁੰਦੇ ਹਨ ਜਿਸ ਦੌਰਾਨ ਉਨ੍ਹਾਂ ਨੂੰ ਛੋਟੀ ਜਿਹੀ ਚੋਟ ਲੱਗਦੀ ਹੈ।ਇਸ ਖ਼ਬਰ ਨੂੰ ਲੈ ਕੇ ਡੀਸੀ ਪਟਿਆਲਾ ਨੇ ਟਵੀਟ ਕੀਤਾ ਅਤੇ ਇਸ ਨੂੰ ਫਰਜ਼ੀ ਅਤੇ ਬੇਬੁਨਿਆਦ ਦੱਸਿਆ।ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ” ਕੁਝ ਵੈੱਬ ਚੈਨਲਾਂ ਵਲੋਂ ਪਟਿਆਲਾ ਵਿਖੇ ‘ਪ੍ਰਦਰਸ਼ਨਕਾਰੀਆਂ ਵਲੋਂ ਐੱਸਐੱਚਓ ਦਾ ਹੱਥ ਕੱਟੇ ਜਾਣ’ ਦੀ ਖ਼ਬਰ ਚਲਾਈ ਜਾ ਰਹੀ ਹੈ ਜੋ ਨਿਰਆਧਾਰ ਹੈ ਅਤੇ ਅਜਿਹੀਆਂ ਅਫਵਾਹਾਂ ਨੂੰ ਫੈਲਾਉਣ ਤੋਂ ਗੁਰੇਜ਼ ਕੀਤਾ ਜਾਵੇ।

Tags: Bhagwant MannPunjab CM
Share200Tweet125Share50

Related Posts

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਸਤੰਬਰ 11, 2025

ਪਟਿਆਲਾ ‘ਚ ਸਵਾਰੀਆਂ ਨਾਲ ਭਰੀ PRTC ਦੀ ਬੱਸ ਹੋਈ ਹਾ/ਦ*ਸੇ ਦਾ ਸ਼ਿਕਾਰ, ਕਈ ਯਾਤਰੀ ਜ਼.ਖ/ਮੀ

ਸਤੰਬਰ 11, 2025

ਪੰਜਾਬ ‘ਚ ਆਏ ਹੜ੍ਹਾਂ ਨੇ ਬਿਜਲੀ ਵਿਭਾਗ ਦਿੱਤਾ ਵੱਡਾ ਝਟਕਾ

ਸਤੰਬਰ 11, 2025
Load More

Recent News

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 11, 2025

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.