ਮੰਗਲਵਾਰ, ਅਪ੍ਰੈਲ 7, 2026 07:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਭਗਵੰਤ ਮਾਨ ‘ਤੇ ਰਾਜਾ ਵੜਿੰਗ ਨੇ ਕੱਸਿਆ ਤੰਜ ਕਿਹਾ-ਮਾਨ ਸਾਹਿਬ ਧਿਆਨ ਨਾਲ ਚੱਲੋ, ਕਰਜ਼ਾ ਮੋੜਨਾ ਵੀ ਪੈਂਦਾ…

by propunjabtv
ਮਈ 1, 2022
in ਪੰਜਾਬ
0

27 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਕੰਮਕਾਰ ਚਲਾਉਣ ਲਈ 1500 ਕਰੋੜ ਰੁਪਏ ਦਾ ਹੋਰ ਕਰਜ਼ਾ ਮਾਰਕੀਟ ਵਿਚੋਂ ਲਿਆ ਹੈ। ਸਰਕਾਰ ਦੇ ਬਣਦੇ ਹੀ ਸ਼ੁਰੂ ਵਿਚ 17 ਮਾਰਚ ਨੂੰ 1500 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਗਿਆ ਸੀ। 24 ਮਾਰਚ ਨੂੰ 2500 ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ। ਜਿਥੇ ਇਸ ਸਮੇਂ ਬਿਜਲੀ ਸੰਕਟ ਕਾਰਨ ਮਹਿੰਗੀ ਬਿਜਲੀ ਖ਼ਰੀਦਣ ਉਪਰ ਵੱਡੀ ਰਾਸ਼ੀ ਖ਼ਰਚ ਹੋ ਰਹੀ ਹੈ।

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਕੁਝ ਦਿਨਾਂ ਵਿਚ ਹੀ ਬੇਹਿਸਾਬਾ ਕਰਜ਼ਾ ਚੁੱਕਣ ਬਾਰੇ ਕਥਿਤ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰ ਲਿਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਭਗਵੰਤ ਮਾਨ ਸਰਕਾਰ ਨੂੰ ਸੋਚ ਸਮਝ ਕੇ ਕਰਜ਼ਾ ਚੁੱਕਣ ਦੀ ਸਲਾਹ ਦਿੱਤੀ ਹੈ।

ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ”ਮਾਨ ਸਾਹਿਬ ਥੋੜ੍ਹਾ ਧਿਆਨ ਨਾਲ ਚੱਲੋ, ਕਰਜ਼ਾ ਮੋੜਨਾ ਵੀ ਪੈਂਦਾ ਹੈ। ਕੇਜਰੀਵਾਲ ਜੀ ਨੇ ਜਿਹੜਾ 54000 ਕਰੋੜ ਦਾ ਇੰਤਜ਼ਾਮ ਕੀਤਾ ਸੀ ਉਸਦਾ ਕੀ ਹੋਇਆ ? ਉਹ ਵੀ ਪੁੱਛ ਲਓ ਨਹੀਂ ਤਾਂ ਛੇ ਮਹੀਨਿਆਂ ਵਿੱਚ ਵਿੱਤੀ ਐਮਰਜੈਂਸੀ ਦੇ ਹਾਲਾਤ ਬਣ ਰਹੇ ਹਨ।

Tags: cm bhagwant mannraja warring
Share203Tweet127Share51

Related Posts

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026
Load More

Recent News

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.