ਸੋਮਵਾਰ, ਅਗਸਤ 31, 2026 08:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਦੀ ਕੈਬਨਿਟ ‘ਚ ਲਏ ਗਏ ਵੱਡੇ ਫੈਸਲੇ,ਨੌਕਰੀਆਂ ਦੇਣ ਸਮੇਤ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, ਕਿਹਾ ਇਹ ਸਿਰਫ ਐਲਾਨ ਨਹੀਂ…

by propunjabtv
ਮਈ 2, 2022
in ਪੰਜਾਬ
0

Big decisions in CM Bhagwant Mann’s:  CM ਮਾਨ ਦੇ ਪੰਜਾਬ ਦੇ ਲੋਕਾਂ ਨੂੰ ਕਈ ਵੱਡੇ ਤੋਹਫ਼ੇ ਦਿੱਤੇ। ਉਨ੍ਹਾਂ ਨੇ ਟਵੀਟ ਕਰ ਇਹ ਜਾਣਕਾਰੀ ਸਾਂਝੀ ਕੀਤੀ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਵਜਾਰਤ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਹਨ। ਵੱਖ ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇੱਕ ਵਿਧਾਇਕ, ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ ਮਿਲੀ ਹੈ।

 

 

ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ ‘ਤੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ ਮਿਲੀ ਹੈ। ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ ਹੈ ਹੁਣ ਤੋਂ ਫੀਸ ਕਿਸ਼ਤਾਂ ਵਿੱਚ ਜਮਾ ਹੋ ਸਕੇਗੀ। ਉਨ੍ਹਾਂ ਕਿਹਾ ਇਹ ਸਿਰਫ ਐਲਾਨ ਨਹੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ।

4. ਮੁਕਤਸਰ ਜ਼ਿਲ੍ਹੇ 'ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ 'ਤੇ
41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ
38.08 ਕਰੋੜ- ਕਿਸਾਨਾਂ ਲਈ
03.81 ਕਰੋੜ- ਖੇਤ ਮਜ਼ਦੂਰਾਂ ਲਈ

5. ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ, ਕਿਸ਼ਤਾਂ 'ਚ ਜਮਾ ਹੋ ਸਕੇਗੀ ਫੀਸ.

ਸਿਰਫ ਐਲਾਨ ਨਹੀਂ
ਜੋ ਕਹਿੰਦੇ ਹਾਂ, ਉਹ ਕਰਦੇ ਹਾਂ

— Bhagwant Mann (@BhagwantMann) May 2, 2022

ਭਗਵੰਤ ਮਾਨ ਦੀ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ
ਨੌਕਰੀਆਂ ਦੇਣ ਨੂੰ ਮਿਲੀ ਪ੍ਰਵਾਨਗੀ
26, 454 ਅਸਾਮੀਆਂ ਨੂੰ ਪ੍ਰਵਾਨਗੀ
ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ
ਇੱਕ ਵਿਧਾਇਕ,ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ
ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ
ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ ‘ਤੇ
41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ
38.08 ਕਰੋੜ- ਕਿਸਾਨਾਂ ਲਈ  03.81 ਕਰੋੜ- ਖੇਤ ਮਜ਼ਦੂਰਾਂ ਲਈ
ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ
ਕਿਸ਼ਤਾਂ ‘ਚ ਜਮਾ ਹੋ ਸਕੇਗੀ ਫੀਸ.

Tags: cm bhagwant maanPunjab CM
Share212Tweet132Share53

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.