ਸੋਮਵਾਰ, ਜੁਲਾਈ 27, 2026 06:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਈਦ ਦੀ ਵਧਾਈ ਦੇਣ ਪਹੁੰਚੇ ਮਲੇਰਕੋਟਲਾ CM ਮਾਨ, ਕਿਹਾ ਮਲੇਰਕੋਟਲੇ ਵਿਚ ਅਜਿਹੇ ਸਕੂਲ ਬਣਾਵਾਂਗੇ ਕਿ ਤੁਹਾਡੇ ਰਿਸ਼ਤੇਦਾਰ ਇੱਥੇ ਆ ਕੇ ਫੋਟੋਆਂ ਖਿੱਚਣਗੇ

by propunjabtv
ਮਈ 3, 2022
in ਪੰਜਾਬ
0

ਮਲੇਰਕੋਟਲਾ: ਦੇਸ਼ ਭਰ ਵਿੱਚ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ । ਅੱਜ ਮੰਗਲਵਾਰ ਨੂੰ ਦੇਸ਼ ਵਿੱਚ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਇਹ ਤਿਉਹਾਰ ਆਪਸੀ ਭਾਇਚਾਰੇ ਨੂੰ ਇੱਕ ਰੱਖਣ ਦਾ ਸੰਦੇਸ਼ ਦਿੰਦਾ ਹੈ । ਰਮਜ਼ਾਨ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਮਨਾਏ ਜਾਣ ਵਾਲੇ ਪਵਿੱਤਰ ਮਹੀਨੇ ਦੇ ਰੋਜ਼ੇ ਦੀ ਸਮਾਪਤੀ ਹੋ ਗਈ ਹੈ ਅਤੇ ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਈਦ ਦਾ ਜਸ਼ਨ ਸ਼ੁਰੂ ਹੋ ਗਿਆ ਹੈ । ਇਸ ਸਾਲ ਇਹ ਤਿਉਹਾਰ 3 ਮਈ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਪਹੁੰਚ ਕੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦਾ ਆਪਸੀ ਪਿਆਰ ਤੇ ਮੋਹ ਬਹੁਤ ਮਜ਼ਬੂਤ ​​ਹੈ। ਅਸੀਂ ਸਾਰੇ ਭਾਈਚਾਰਕ ਸਾਂਝ ਨਾਲ ਰਹਿੰਦੇ ਹਾਂ, ਇੱਥੇ ਨਫ਼ਰਤ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ।   

ਉਹਨਾਂ ਕਿਹਾ ਕਿ “ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਤੇ ਫਕੀਰਾਂ ਦੀ ਧਰਤੀ ਹੈ। ਇਹ ਧਰਤੀ ਬਹੁਤ ਉਪਜਾਊ ਹੈ, ਹੋਰ ਜੋ ਮਰਜ਼ੀ ਉਗਾ ਲਓ ਉੱਗ ਜਾਵੇਗਾ ਪਰ ਇੱਥੇ ਨਫ਼ਰਤ ਦੇ ਬੀਜ ਨਹੀਂ ਉੱਗਦੇ”। ਭਗਵੰਤ ਮਾਨ ਨੇ ਇਸ ਦੇ ਨਾਲ ਹੀ ਮਲੇਰਕੋਟਲਾ ਵਿਚ ਤੇਜ਼ੀ ਨਾਲ ਵਿਕਾਸ ਕਰਨ ਦਾ ਵਾਅਦਾ ਕੀਤਾ। ਸੀਐਮ ਮਾਨ ਨੇ ਮਲੇਰਕੋਟਲਾ ਦੇ ਲੋਕਾਂ ਲਈ ਐਲਾਨ ਕਰਦਿਆਂ ਕਿਹਾ ਕਿ ਅਸੀਂ ਮਲੇਰਕੋਟਲੇ ਵਿਚ ਅਜਿਹੇ ਸਕੂਲ ਬਣਾਵਾਂਗੇ ਕਿ ਤੁਹਾਡੇ ਰਿਸ਼ਤੇਦਾਰ ਇੱਥੇ ਆ ਕੇ ਫੋਟੋਆਂ ਖਿੱਚਣਗੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮਲੇਰਕੋਟਲਾ ਵਿਚ ਸਰਕਾਰੀ ਦਫ਼ਤਰ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਮੈਂ ਉਹ ਵਾਅਦਾ ਕਰਦਾ ਹੀ ਨਹੀਂ ਜੋ ਮੈਂ ਪੂਰਾ ਨਾ ਕਰ ਸਕਾਂ।

ਉਹਨਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਤੋਂ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ ਤੇ ਉਹ ਪੈਸਾ ਵਿਆਜ ਸਮੇਤ ਸਕੂਲਾਂ, ਹਸਪਤਾਲਾਂ ਅਤੇ ਹੋਰ ਸਹੂਲਤਾਂ ਦੇ ਰੂਪ ਵਿਚ ਤੁਹਾਡੇ ਕੋਲ ਵਾਪਸ ਆਏਗਾ। ਉਹਨਾਂ ਕਿਹਾ ਕਿ ਅਸੀਂ ਭ੍ਰਿਸ਼ਟਾਚਾਰ ਅਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਹੋਰ ਬਹੁਤ ਸਾਰੇ ਕੰਮ ਸ਼ੁਰੂ ਕੀਤੇ ਹੋਏ ਹਨ। ਇਹ ਬਹੁਤ ਔਖਾ ਕੰਮ ਹੈ ਕਿਉਂਕਿ ਸਿਸਟਮ ਵਿਗੜੇ ਨੂੰ 75 ਸਾਲ ਹੋ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਹਨਾਂ ਨੂੰ ਸੌਂਪੀ ਹੈ, ਉਹ ਸਿਰ-ਮੱਥੇ ਪਰਵਾਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ 1-2 ਸਾਲਾਂ ‘ਚ ਲੋਕਾਂ ਨੂੰ ਪੰਜਾਬ ਦਾ ਰੰਗ ਬਦਲਦਾ ਨਜ਼ਰ ਆਵੇਗਾ। ਉਹਨਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ‘ਚ ਜ਼ਿੰਦਗੀ ਲੀਹ ‘ਤੇ ਆਵੇਗੀ।

 

Tags: cm bhagwant manneidmalerkotla
Share201Tweet126Share50

Related Posts

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026
Load More

Recent News

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.