ਸੋਮਵਾਰ, ਅਕਤੂਬਰ 5, 2026 11:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਮਾਨ ਨੇ ਪੰਜਾਬ ਪੁਲਿਸ ਨੂੰ ਕੇਜਰੀਵਾਲ ਹਵਾਲੇ ਕੀਤਾ : ਸੁਖਬੀਰ ਬਾਦਲ

by propunjabtv
ਮਈ 6, 2022
in ਦੇਸ਼, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਜਦੋਂ ਪੰਜਾਬ ’ਚ ਅਮਨ-ਕਾਨੂੰਨ ਵਿਵਸਥਾ ਸਭ ਤੋਂ ਮਾੜੇ ਹਾਲਾਤ ਵਿਚ ਹੈ ਅਤੇ ਫਿਰਕੂ ਸਦਭਾਵਨਾ ਖਿੰਡੀ ਹੋਈ ਹੈ, ਉਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਫੋਰਸ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਅਧੀਨ ਕਰ ਦਿੱਤਾ ਹੈ ਤਾਂ ਜੋ ਉਹ ਆਪਣੀਆਂ ਨਿੱਜੀ ਸਿਆਸੀ ਕਿੜ੍ਹਾਂ ਕੱਢ ਸਕਣ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਕੇਜਰੀਵਾਲ ਦੇ ਹੱਥ ’ਚ ਕਠਪੁਤਲੀ ਨਾ ਬਣਨ ’ਤੇ ਕਿਹਾ ਕਿ ਮੁੱਖ ਮੰਤਰੀ ਨੂੰ ਅਮਨ-ਕਾਨੂੰਨ ਵਿਵਸਥਾ ਦੀ ਮੀਟਿੰਗ ਲੈਣੀ ਚਾਹੀਦੀ ਹੈ ਤੇ ਨਾਲ ਹੀ ਹਾਲ ਹੀ ’ਚ ਪਟਿਆਲਾ ਹਿੰਸਾ ’ਚ ਫਿਰਕੂ ਤਣਾਅ ਭੜਕਾਉਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਨ ਨਾ ਕਿ ਆਪਣੇ ਆਪ ਨੂੰ ਪੰਜਾਬ ਪੁਲਸ ਦੀਆਂ ਟੀਮਾਂ ਦਿੱਲੀ ’ਚ ਤਾਇਨਾਤ ਕਰ ਕੇ ‘ਆਪ’ ਦੇ ਵਿਰੋਧੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਉਲਝਾਉਣ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਇਹ ਬਦਲਾਖੋਰੀ ਦੀ ਰਾਜਨੀਤੀ ਬੰਦ ਕਰਨ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਚੋਣ ਇਸ ਕੰਮ ਵਾਸਤੇ ਨਹੀਂ ਕੀਤੀ ਸੀ। ਪੰਜਾਬੀ ਚਾਹੁੰਦੇ ਹਨ ਕਿ ਬਦਲਾਅ ਦੇ ਕੀਤੇ ਵਾਅਦੇ ਅਨੁਸਾਰ ਅਰਥ ਭਰਪੂਰ ਕੰਮ ਹੋਵੇ। ਇਹ ਬਹੁਤ ਨਿੰਦਣਯੋਗ ਗੱਲ ਹੈ ਕਿ ਬਜਾਏ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ, ਆਮ ਆਦਮੀ ਪਾਰਟੀ ਸਰਕਾਰ ਤਜਿੰਦਰ ਬੱਗਾ ਵਰਗੇ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਤੇ ਫਿਰ ਉਸ ਨੂੰ ਪੰਜਾਬ ਪੁਲਸ ਦੀ ਗ੍ਰਿਫ਼ਤ ’ਚੋਂ ਹਰਿਆਣਾ ਪੁਲਸ ਛੁਡਾ ਕੇ ਦਿੱਲੀ ਪੁਲਸ ਹਵਾਲੇ ਕਰ ਦਿੰਦੀ ਹੈ। ਬਾਦਲ ਨੇ ਕਿਹਾ ਕਿ ਇਹ ਸਭ ਗ਼ੈਰ-ਲੋੜੀਂਦਾ ਸੀ। ਉਨ੍ਹਾਂ ਨੇ ਪੰਜਾਬ ਪੁਲਸ ਮੁਖੀ ਨੂੰ ਵੀ ਆਖਿਆ ਕਿ ਉਹ ਆਮ ਆਦਮੀ ਪਾਰਟੀ ਦੇ ਗ਼ੈਰ-ਕਾਨੂੰਨੀ ਹੁਕਮਾਂ ਦੀ ਪਾਲਣਾ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੂੰ ਇਕ ਪ੍ਰੋਫੈਸ਼ਨਲ ਫੋਰਸ ਮੰਨਿਆ ਜਾਂਦਾ ਹੈ ਪਰ ਜਿਸ ਤਰੀਕੇ ‘ਆਪ’ ਸਰਕਾਰ ਨੇ ਇਸ ਦੁਰਵਰਤੋਂ ਕੀਤੀ ਹੈ, ਇਹ ਮਖੌਲ ਦਾ ਪਾਤਰ ਬਣ ਗਈ ਹੈ। ਡੀ. ਜੀ. ਪੀ. ਨੂੰ ਦਲੇਰੀ ਵਿਖਾਉਣੀ ਚਾਹੀਦੀ ਹੈ ਤੇ ਬਦਲਾਖੋਰੀ ਦੀ ਸਿਆਸਤ ਦਾ ਹਿੱਸਾ ਨਹੀਂ ਬਣਨਾ ਚਾਹੀਦਾ।

Tags: arvind kejriwalcm mannpunjab policesukhbir badal
Share204Tweet128Share51

Related Posts

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.