ਬੁੱਧਵਾਰ, ਅਗਸਤ 5, 2026 06:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ CM ਮਾਨ ਦੀ ਚਿਤਾਵਨੀ,ਕਿਹਾ ਕਬਜ਼ੇ ਛੱਡੋ ਨਹੀਂ ਤਾਂ ਪੈ ਸਕਦੇ ਨੇ ਪੁਰਾਣੇ ਖ਼ਰਚੇ ਤੇ ਪਰਚੇ

by propunjabtv
ਮਈ 11, 2022
in ਪੰਜਾਬ
0

ਮਾਨ ਸਰਕਾਰ ਲਗਾਤਾਰ ਐਕਸ਼ਨ ਮੋਡ ‘ਚ ਹੈ।ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਲਗਾਤਾਰ ਐਕਸ਼ਨ ‘ਚ ਹਨ।ਮੰਤਰੀ ਕੁਲਦੀਪ ਧਾਲੀਵਾਲ ਵਲੋਂ ਹੁਣ ਤੱਕ ਕਈ ਨਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਨਜਾਇਜ਼ ਕਬਜ਼ੇ ਮਾਮਲੇ’ਚ ਚਿਤਾਵਨੀ ਦਿੱਤੀ ਗਈ ਹੈ।

ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਨੇ ਭਾਂਵੇ ਓਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ

— Bhagwant Mann (@BhagwantMann) May 11, 2022

ਸੀਐੱਮ ਮਾਨ ਦਾ ਕਹਿਣਾ ਹੈ ਕਿ ਨਜਾਇਜ਼ ਕਬਜ਼ੇ ਛੱਡੋ ਅਤੇ 31 ਮਈ ਤੱਕ ਨਜਾਇਜ਼ ਕਬਜ਼ੇ ਛੱਡ ਨੂੰ ਕਿਹਾ ਹੈ।ਸੀਐੱਮ ਮਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਬਜ਼ਾ ਨਹੀਂ ਛੱਡਿਆ ਤਾਂ ਫਿਰ ਪੁਰਾਣੇ ਖਰਚੇ ਅਤੇ ਪਰਚੇ ਦਰਜ ਕੀਤੇ ਜਾਣਗੇ।

ਸੀਐੱਮ ਭਗਵੰਤ ਮਾਨ ਦਾ ਕਹਿਣਾ ਹੈ ਕਿ-ਜਿਨ੍ਹਾਂ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ੇ ਕੀਤੇ ਹਨ, ਭਾਵੇਂ ਉਹ ਰਾਜਨੀਤਿਕ ਲੋਕ, ਅਫ਼ਸਰ ਜਾਂ ਫਿਰ ਕੋਈ ਰਸੂਖਦਾਰ ਹੋਵੇ, ਮੈਂ ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ 31 ਮਈ ਤੱਕ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨ ਸਰਕਾਰ ਨੂੰ ਦਿੱਤੀ ਜਾਵੇ, ਨਹੀ ਤਾਂ ਉਨ੍ਹਾਂ ‘ਤੇ ਪੁਰਾਣੇ ਖ਼ਰਚੇ ਅਤੇ ਪਰਚੇ ਪਾਏ ਜਾ ਸਕਦੇ ਹਨ।

ਮਾਨ ਸਰਕਾਰ ਨੇ ਪੰਜਾਬ ‘ਚ 31 ਮਈ ਤੱਕ 5 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਖਾਲੀ ਕਰਾਉਣ ਦਾ ਟਾਰਗੇਟ ਰੱਖਿਆ ਹੈ।ਹਾਲਾਂਕਿ ਅਜੇ ਤੱਕ ਸਰਕਾਰ ਸਿਰਫ਼ 300 ਏਕੜ ਜ਼ਮੀਨ ਹੀ ਛੁਡਾ ਸਕੀ ਹੈ।ਪੰਚਾਇਤੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਮੋਹਾਲੀ, ਅੰਮ੍ਰਿਤਸਰ ਤੋਂ ਇਲਾਵਾ ਕਈ ਥਾਵਾਂ ‘ਤੇ ਜ਼ਮੀਨ ਖਾਲੀ ਕਰਵਾ ਚੁੱਕੇ ਹਨ।ਹਾਲਾਂਕਿ ਕੁਝ ਥਾਵਾਂ ‘ਤੇ ਉਨ੍ਹਾਂ ਨੂੰ ਕਿਸਾਨ ਯੂਨੀਅਨ ਦਾ ਵੀ ਵਿਰੋਧ ਝੱਲਣਾ ਪਿਆ।ਜਿਸ ਤੋਂ ਬਾਅਦ ਸੀਐੱਮ ਮਾਨ ਨੇ ਇਹ ਸਿੱਧੀ ਚਿਤਾਵਨੀ ਜਾਰੀ ਕਰ ਦਿੱਤੀ ਹੈ।ਪੰਜਾਬ ‘ਚ ਸੱਤਾ ਮਿਲਣ ਤੋਂ ਬਾਅਦ ਮਾਨ ਸਰਕਾਰ ਨੇ ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਦੀ ਜਾਂਚ ਕੀਤੀ।

Tags: cm mann
Share203Tweet127Share51

Related Posts

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.