ਬੁੱਧਵਾਰ, ਅਪ੍ਰੈਲ 1, 2026 11:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਭਗਵੰਤ ਮਾਨ ਨੇ ਸਿਹਤ, ਮੈਡੀਕਲ ਸਿੱਖਿਆ ਅਤੇ ਸਿੰਚਾਈ ਵਿਭਾਗ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

by propunjabtv
ਮਈ 11, 2022
in ਪੰਜਾਬ
0

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਭਰਤੀਆਂ ਸ਼ੁਰੂ ਕਰ ਦਿੱਤੀਆਂ ਹਨ।ਬੁੱਧਵਾਰ ਨੂੰ ਸੀਐੱਮ ਭਗਵੰਤ ਮਾਨ ਨੇ ਐੱਸਡੀਓ, ਟਿਊਬਵੈੱਲ ਆਪਰੇਟਰ, ਕਮਿਊਨਿਟੀ ਹੈਲ਼ਥ ਅਫਸਰ ਅਤੇ ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡੇ

ਇਸ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਜਾਣਬੁੱਝ ਕੇ ਕਰਮਚਾਰੀਆਂ ਨੂੰ ਘਰ ਤੋਂ ਦੂਰ ਟ੍ਰਾਂਸਫਰ ਕਰਦੀ ਸੀ।ਇਸਦੇ ਬਾਅਦ ਕਰਮਚਾਰੀ ਉਨ੍ਹਾਂ ਦੇ ਚੱਕਰ ਕੱਟਦਾ।ਫਿਰ ਉਹ ਘਰ ਦੇ ਕੋਲ ਟਰਾਂਸਫਰ ਕਰਵਾਉਣ ਲਈ 2 ਮਹੀਨੇ ਦੀ ਤਨਖਾਹ ਦੇਣ ਲਈ ਮਜ਼ਬੂਰ ਹੋ ਜਾਂਦਾ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ‘ਚ ਅਜਿਹਾ ਨਹੀਂ ਹੈ।

ਅਸੀਂ ਕੋਸ਼ਿਸ਼ ਕਰਾਂਗੇ ਕਿ ਘਰ ਦੇ ਨੇੜੇ ਹੀ ਟਰਾਂਸਫਰ ਹੋਵੇ।ਇਸ ਮੌਕੇ ਮੰਤਰੀ ਡਾ. ਵਿਜੇ ਸਿੰਗਲਾ ਅਤੇ ਬ੍ਰਹਮਸ਼ੰਕਰ ਜਿੰਪਾ ਵੀ ਉਨ੍ਹਾਂ ਨਾਲ ਮੌਜੂਦ ਸਨ।ਸੀਐੱਮ ਭਗਵੰਤ ਮਾਨ ਨੇ ਪੰਜਾਬ ‘ਚ 25 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ।ਇਨ੍ਹਾਂ ‘ਚ ਇਕੱਲੇ 10 ਹਜ਼ਾਰ ਪੰਜਾਬ ਪੁਲਿਸ ਪੁਲਿਸ ‘ਚ ਹੋਣਗੀਆਂ।ਇਸ ਤੋਂ ਇਲਾਵਾ ਸਿੱਖਿਆ ਵਿਭਾਗ ‘ਚ 10,300, ਸਿਹਤ ‘ਚ 4837, ਪਾਵਰਕਾਮ ‘ਚ 1690, ਹਾਇਰ ਐਜ਼ੂਕੇਸ਼ਨ ‘ ਚ 997, ਟੈਕਨੀਕਲ ਐਜ਼ੂਕੇਸ਼ਨ ‘ਚ 990, ਗ੍ਰਾਮੀਣ ‘ਚ 158, ਆਬਕਾਰੀ ‘ਚ 176, ਫੂਡ ਸਪਲਾਈ ‘ਚ 197 ਆਦਿ ਅਹੁਦਿਆਂ ‘ਤੇ ਭਰਤੀਆਂ ਕੀਤੀਆਂ ਜਾਣਗੀਆਂ।

Tags: cm mann
Share199Tweet125Share50

Related Posts

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.