ਵੀਰਵਾਰ, ਸਤੰਬਰ 3, 2026 01:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੁੰਵਰ ਵਿਜੇ ਪ੍ਰਤਾਪ ਨੇ CM ਮਾਨ ਨੂੰ ਲਿਖੀ ਚਿੱਠੀ, ਬੇਅਦਬੀ ਮਾਮਲੇ ਨਾਲ ਜੁੜੀ ਜਾਂਚ ‘ਤੇ ਚੁੱਕੇ ਸਵਾਲ

by propunjabtv
ਮਈ 20, 2022
in ਦੇਸ਼, ਪੰਜਾਬ
0

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ‘ਆਪ’ ਦੀ ਖਿਲਾਫਤ ਕਰਦੇ ਹੋਏ ਨਜ਼ਰ ਆਏ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖੀ ਹੈ ਜਿਸ ‘ਚ ਉਨ੍ਹਾਂ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਬੇਅਦਬੀ ਮਾਮਲੇ ਨੂੰ ਲੈ ਕੇ ਲਿਖੇ ਗਏ ਇਸ ਪੱਤਰ ਰਾਹੀਂ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ‘ਆਪ’ ਸਰਕਾਰ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੱਤਰ ’ਚ ਲਿਖਿਆ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਪੰਜਾਬ ਹਰਿਆਣਾ ਹਾਈ ਕੋਰਟ ਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਤੇ ਰਿੱਟ ਪਟੀਸ਼ਨਾਂ ਅਜੇ ਵੀ ਪੈਂਡਿੰਗ ਹਨ। ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਇਹ ਕੇਸ ਅੱਗੇ ਨਹੀਂ ਵਧ ਰਿਹਾ। ਮੁੱਖ ਮੰਤਰੀ ਨੂੰ ਬੇਨਤੀ ਕਰਦੇ ਹੋਏ ਵਿਧਾਇਕ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀਆਂ ਪਟੀਸ਼ਨਾਂ ਖ਼ਿਲਾਫ਼ ਖੜ੍ਹੇ ਹੋ ਕੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੀ ਸੁਣਵਾਈ ਨੂੰ ਅੱਗੇ ਵਧਾਇਆ ਜਾਵੇ।

ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਕੋਟਕਪੁਰਾ ਫਾਇਰਿੰਗ ਮਾਮਲੇ ਵਿੱਚ ਜਾਂਚ ਲਈ ਬਣਾਈ ਗਈ ਐੱਸ.ਆਈ.ਟੀ. ਦੇ ਮੁਖੀ ਸਨ। ਕੁੰਵਰ ਵਿਜੇ ਪ੍ਰਤਾਪ ਨੇ ਕਾਂਗਰਸ ਪਾਰਟੀ ਦੀ ਸਰਕਾਰ ਦੇ ਸਮੇਂ ਇਸ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਨਾ ਕਰਨ ਦੇ ਵਿਰੋਧ ਵਿੱਚ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਣਾਈ ਐੱਸ.ਆਈ.ਟੀ. ਨੇ ਇਨ੍ਹਾਂ ਕੇਸਾਂ ਨੂੰ ਨੇਪਰੇ ਚਾੜ੍ਹਨ ਦਾ ਕੋਈ ਕੰਮ ਨਹੀਂ ਕੀਤਾ।

 

 

Tags: cm mannindecency casekunwar vijay pratap
Share202Tweet126Share50

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.